Home /News /punjab /

Accident: ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ, ਇੱਕ ਦੀ ਹਾਲਤ ਗੰਭੀਰ

Accident: ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ, ਇੱਕ ਦੀ ਹਾਲਤ ਗੰਭੀਰ

Accident : ਮੰਗਲਵਾਰ ਸਵੇਰੇ ਗੜ੍ਹਸ਼ੰਕਰ-ਸ਼੍ਰੀ ਅਨੰਦਪੁਰ ਸਾਹਿਬ ਰੋਡ ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ (one killed in Road Accident) ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਜਖਮੀ ਹੋ ਗਏ।

  • Share this:
    ਸੰਜੀਵ ਕੁਮਾਰ

    ਗੜ੍ਹਸ਼ੰਕਰ: Accident : ਮੰਗਲਵਾਰ ਸਵੇਰੇ ਗੜ੍ਹਸ਼ੰਕਰ-ਸ਼੍ਰੀ ਅਨੰਦਪੁਰ ਸਾਹਿਬ ਰੋਡ ਤੇ ਵਾਪਰੇ ਇਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ (one killed in Road Accident) ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਜਖਮੀ ਹੋ ਗਏ।

    ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪਿਰਥੀ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੁਕੰਦਪੁਰ ਜਿਲ੍ਹਾ ਸ਼ਹੀਦ ਭਗਤ ਸਿੰਘ ਅਤੇ ਕਸ਼ਮੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਜਗਤਪੁਰ ਦੋਵੇਂ ਅਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਸ਼੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਜਾ ਰਹੇ ਸਨ।

    ਜਾਣਕਾਰੀ ਅਨੁਸਾਰ ਜਦੋਂ ਇਹ ਪਿੰਡ ਨੰਗਲਾ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਮੋਟਰਸਾਈਕਲ ਸਵਾਰ ਵਰਿੰਦਰ ਜੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਤੇ ਉਸ ਦੀ ਮਾਤਾ ਮਨਜੀਤ ਕੌਰ ਪਤਨੀ ਪਰਮਿੰਦਰ ਸਿੰਘ ਜੋ ਕਿ ਪੀ.ਜੀ.ਆਈ ਚੰਡੀਗੜ੍ਹ ਜਾ ਰਹੇ ਸਨ। ਉਕਤ ਸਥਾਨ ਤੇ ਦੋਵੇਂ ਵਾਹਨਾਂ ਦੀ ਟੱਕਰ ਹੋ ਗਈ।

    ਹਾਦਸੇ ਵਿੱਚ ਗੁਰਪ੍ਰੀਤ ਸਿੰਘ ਪਿਰਥੀ (59) ਦੀ ਮੌਕੇ ਤੇ ਮੌਤ ਹੋ ਗਈ  ਅਤੇ ਹਾਦਸੇ ਵਿੱਚ ਤਿੰਨੋਂ ਜਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਭਰਤੀ ਕਰਵਾਇਆ ਗਿਆ ਹੈ। ਥਾਣਾ ਗੜ੍ਹਸ਼ੰਕਰ ਪੁਲਿਸ ਨੂੰ ਸੁਚਿੱਤ ਕਰ ਦਿੱਤਾ ਹੈ ਅਤੇ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
    Published by:Krishan Sharma
    First published:

    Tags: Accident, Crime news, Punjab Police, Road accident

    ਅਗਲੀ ਖਬਰ