ਰੋਸਟਰ ਨੁਕਤਿਆਂ ਸਬੰਧੀ 10-10-2014 ਵਾਲੇ ਪੱਤਰ "ਤੇ ਰੋਕ ਲਗਵਾਉਣ ਸਬੰਧੀ ਐਕਸ਼ਨ ਟੇਕਨ ਰਿਪੋਰਟ ਤਲਬ

- news18-Punjabi
- Last Updated: February 23, 2021, 4:55 PM IST
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਪ੍ਰਸੋਨਲ ਵਿਭਾਗ ਦੇ ਮੁੱਖ ਸਕੱਤਰ ਪੰਜਾਬ ਸਰਕਾਰ ਨੂੰ ਕਿਹਾਂ ਹੈ ਕਿ ਰੋਸਟਰ ਨੁਕਤਿਆਂ ਸਬੰਧੀ 10-10-2014 ਪੱਤਰ "ਤੇ ਰੋਕ ਲਗਵਾਉਣ ਸਬੰਧੀ ਕਮਿਸ਼ਨ ਵੱਲੋਂ 27-01-2021 ਨੂੰ ਜਾਰੀ ਹੁਕਮਾਂ ਤੇ ਕੀਤੀ ਗਈ ਕਾਰਵਾਈ ਸਬੰਧੀ 15 ਮਾਰਚ 2021 ਨੂੰ ਸਮਰੱਥ ਅਧਿਕਾਰੀ ਰਾਹੀਂ ਐਕਸਨ ਟੇਕਨ ਪੇਸ਼ ਕਰਨ ਲਈ ਕਿਹਾਂ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੱਤਰ 27-01-2021 ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਸ਼੍ਰੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੱਤਰ 27-01-2021 ਨੂੰ ਜਾਰੀ ਹੁਕਮਾਂ ਦੀ ਲਗਾਤਾਰਤਾ ਵਿਚ ਜਾਰੀ ਕੀਤਾ ਗਿਆ ਹੈ।