• Home
  • »
  • News
  • »
  • punjab
  • »
  • AFTER HEAVY RAINS THE STATE WAS SURROUNDED BY DENSE FOG SS

ਭਾਰੀ ਮੀਂਹ ਤੋਂ ਬਾਅਦ ਸੂਬੇ ਨੂੰ ਸੰਘਣੀ ਧੁੰਦ ਨੇ ਘੇਰਿਆ, ਲੋਕ ਘਰਾਂ ’ਚ ਹੋਏ ਕੈਦ

ਪੰਜਾਬ ’ਚ ਸੰਘਣੀ ਧੁੰਦ ਦੀ ਚਾਦਰ ਛਾ ਗਈ ਹੈ। ਇਸ ਦੌਰਾਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਤਾਪਮਾਨ ਦੇ ਗਿਰਾਵਟ ਕਾਰਨ ਲੋਕ ਘਰਾਂ ’ਚ ਕੈਦ ਰਹਿਣ ਲਈ ਮਜਬੂਰ ਹਨ।

ਭਾਰੀ ਮੀਂਹ ਤੋਂ ਬਾਅਦ ਸੂਬੇ ਨੂੰ ਸੰਘਣੀ ਧੁੰਦ ਨੇ ਘੇਰਿਆ, ਲੋਕ ਘਰਾਂ ’ਚ ਹੋਏ ਕੈਦ

ਭਾਰੀ ਮੀਂਹ ਤੋਂ ਬਾਅਦ ਸੂਬੇ ਨੂੰ ਸੰਘਣੀ ਧੁੰਦ ਨੇ ਘੇਰਿਆ, ਲੋਕ ਘਰਾਂ ’ਚ ਹੋਏ ਕੈਦ

  • Share this:
    ਪੰਜਾਬ 'ਚ ਪਈ ਭਾਰੀ ਬਾਰਿਸ਼ ਤੋਂ ਬਾਅਦ ਹੁਣ ਸੰਘਣੀ ਧੁੰਦ ਦੀ ਚਾਦਰ ਨੇ ਸੜ੍ਹਕਾਂ ਨੂੰ ਘੇਰ ਲਿਆ ਹੈ। ਇਹਨਾਂ ਹੀ ਨਹੀਂ ਮੀਂਹ ਤੋਂ ਬਾਅਦ ਤਾਪਮਾਨ ਚ ਕਾਫੀ ਗਿਰਾਵਟ ਵੀ ਦੇਖਣ ਨੂੰ ਮਿਲੀ ਹੈ। ਜਿਸ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ।

    ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਕਾਫੀ ਔਖਾ ਹੋ ਗਿਆ ਹੈ। ਸੰਘਣੀ ਧੁੰਦ ਦੇ ਕਾਰਨ ਲੋਕ ਘਰਾਂ ’ਚ ਕੈਦ ਹੋ ਗਏ ਹਨ। ਸੜ੍ਹਕਾਂ ਤੇ ਵਾਹਨਾਂ ਦੀ ਰਫਤਾਰ ਕਾਫੀ ਘੱਟ ਹੋ ਗਈ ਹੈ।

    ਸੜ੍ਹਕਾਂ ਤੇ ਲੋਕ ਦਿਨ ’ਚ ਹੀ ਆਪਣੀਆਂ ਗੱਡੀਆਂ ਦੀ ਲਾਈਟਾਂ ਜਗ੍ਹਾ ਕੇ ਜਾ ਰਹੇ ਹਨ ਜਿਸ ਕਾਰਨ ਉਹਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
    Published by:Sukhwinder Singh
    First published: