ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ਤੇ ਹੋਈ ਘਟਨਾ ਦੀ ਤਫਤੀਸ਼ ਦੌਰਾਨ ਪੰਜਾਬੀ ਅਦਾਕਾਰ ਦੀਪ ਸਿੱਧੂ ਅਤੇ ਗੈਂਗਸਟਰ ਤੋਂ ਐਕਟੀਵਿਸਟ ਬਣੇ ਲੱਖਾ ਸਿਧਾਣਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਲਾਲ ਕਿਲ੍ਹੇ ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਇਨ੍ਹਾਂ ਦੀ ਭਾਗੀਦਾਰੀ ਬਾਰੇ ਤਫਤੀਸ਼ ਵੀ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agriculture ordinance, Deep Sidhu, Lakha