Farm Reform Bills: ਮੋਗਾ ਤੋਂ ਆਏ ਕਿਸਾਨਾਂ ਨੇ ਕੀਤੀ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ਾਂ ਲਾਗੂ ਕਰਨ ਦੀ ਮੰਗ

ਮੋਗਾ ਤੋਂ ਕਿਸਾਨ ਟਰਾਲੀ 'ਤੇ ਦੋ ਬਲਦ, ਕਿਸਾਨ ਅਤੇ ਸਵਨੀਨਾਥਨ ਦੀ ਮੂਰਤੀ ਲੈ ਕੇ ਆਏ ਹਨ।
ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਕੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕਦਾ ਹੈ, ਪਰ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਨਹੀਂ ਕੀਤੀਆਂ ਅਤੇ ਇਹ ਤਿੰਨੋਂ ਕਾਨੂੰਨ ਸਾਡੇ ਉੱਤੇ ਥੋਪੇ ਦਿੱਤੇ।
- news18-Punjabi
- Last Updated: January 1, 2021, 5:40 PM IST
ਸੋਨੀਪਤ- ਪੰਜਾਬ ਤੋਂ ਇੱਕ ਟਰਾਲੀ ਵਿੱਚ ਦੋ ਬਲਦਾਂ, ਇੱਕ ਕਿਸਾਨ ਅਤੇ ਸਵਾਮੀਨਾਥਨ ਦੀ ਮੂਰਤੀ ਲੈ ਕੇ ਆਏ ਕਿਸਾਨਾਂ ਨੇ ਕਿਹਾ ਕਿ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕੀਤੀਆਂ ਜਾਣੀਆਂ ਸਨ, ਪਰ ਸਾਡੇ ਉਤੇ ਤਿੰਨ ਨਵੇਂ ਖੇਤੀ ਕਾਨੂੰਨ ਥਾਪ ਦਿੱਤੇ ਗਏ।
ਕੇਂਦਰ ਸਰਕਾਰ ਵੱਲੋਂ ਨਵੇਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨ ਨਿਰੰਤਰ ਸਿੰਧੂ ਬਾਰਡਰ ‘ਤੇ ਡੱਟੇ ਹੋਏ ਹਨ। ਕੜਾਕੇ ਦੀ ਠੰਡ ਵਿਚ ਵੀ ਕਿਸਾਨ ਆਪਣੀ ਮੰਗ 'ਤੇ ਅੜੇ ਹੋਏ ਹਨ। ਇਸ ਦੌਰਾਨ ਕਿਸਾਨ ਅੰਦੋਲਨ ਵਿਚ ਸਵਾਮੀਨਾਥਨ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਦੇ ਕਿਸਾਨ ਦੋ ਬਲਦ, ਇੱਕ ਕਿਸਾਨ ਅਤੇ ਸਵਾਮੀਨਾਥਨ ਦਾ ਬੁੱਤ ਉਨ੍ਹਾਂ ਨੂੰ ਉਤਸ਼ਾਹਤ ਕਰਨ ਆਏ ਹਨ। ਪੰਜਾਬ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਸਵਾਮੀਨਾਥਨ ਕਮਿਸ਼ਨ ਲਾਗੂ ਕਰਕੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕਦਾ ਸੀ, ਪਰ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਹੀਂ ਕੀਤੀਆਂ ਅਤੇ ਇਹ ਤਿੰਨੋਂ ਕਾਨੂੰਨ ਸਾਡੇ ਉੱਤੇ ਥੋਪ ਦਿੱਤੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਤਿੰਨੋਂ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਹ ਇਥੇ ਹੀ ਡੱਟੇ ਰਹਿਣਗੇ।
ਪੰਜਾਬ ਦੇ ਮੋਗਾ ਤੋਂ ਕਿਸਾਨ ਟਰਾਲੀ ਵਿਚ ਪਹੁੰਚੇ ਹਨ। ਉਨ੍ਹਾਂ ਦੀ ਟਰਾਲੀ ਵਿਚ ਕਿਸਾਨ ਦੇ ਬੁੱਤ, ਦੋ ਬਲਦ ਅਤੇ ਡਾ ਸਵਾਮੀਨਾਥਨ ਦੀ ਮੂਰਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਨੇ ਸਚਮੁੱਚ ਹੀ ਕਿਸਾਨਾਂ ਨੂੰ ਲਾਭ ਪਹੁੰਚਾਉਣਾ ਸੀ ਤਾਂ ਸਵਾਮੀਨਾਥਨ ਕਮਿਸ਼ਨ ਲਾਗੂ ਕੀਤਾ ਜਾਣਾ ਸੀ। ਕਿਉਂਕਿ ਜੋ ਕੰਮ ਡਾ: ਸਵਾਮੀਨਾਥਨ ਨੇ ਕਿਸਾਨਾਂ ਲਈ ਕੀਤਾ ਸੀ ਅਤੇ ਜਿਹੜੀ ਰਿਪੋਰਟ ਉਨ੍ਹਾਂ ਨੇ ਬਣਾਈ ਸੀ, ਉਸ ਨਾਲ ਕਿਸਾਨਾਂ ਨੂੰ ਲਾਭ ਹੋ ਸਕਦਾ ਹੈ, ਪਰ ਸਰਕਾਰ ਨੇ ਕਿਸਾਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਅਤੇ ਸਵਾਮੀਨਾਥਨ ਕਮਿਸ਼ਨ ਲਾਗੂ ਕਰਨ ਦੀ ਬਜਾਏ ਇਹ ਤਿੰਨ ਖੇਤੀ ਕਾਨੂੰਨ ਸਾਡੇ ਤੇ ਥਾਪ ਦਿੱਤੇ ਹਨ। ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਅਸੀਂ ਆਪਣੇ ਘਰਾਂ ਨੂੰ ਨਹੀਂ ਪਰਤਣਗੇ।