Home /News /punjab /

Kuldeep Dhaliwal: ਖੇਤੀ ਮੰਤਰੀ Kuldeep Dhaliwal ਦਾ ਬਿਆਨ, ਪਰਾਲੀ ਸਾੜਨ 'ਤੇ ਨਹੀਂ ਹੋਵੇਗਾ ਚਲਾਨ

Statement of Agriculture Minister Kuldeep Dhaliwal:  ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਪਰਾਲੀ ਸਾੜਨ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ। ਉਨ੍ਹਾਂ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਹੁਣ ਪਰਾਲੀ ਸਾੜਨ 'ਤੇ ਚਲਾਨ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਪਰਾਲੀ ਸਾੜਨ ਤੇ ਕੋਈ ਚਲਾਨ ਨਹੀਂ। ਇਸਦੇ ਨਾਲ ਉਨ੍ਹਾਂ ਇਹ ਵੀ ਕਿਹਾ ਕਿਸਾਨਾਂ ਦੀ ਹਰ ਮਦਦ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਜਾਗਰੂਕ ਕਰਾਂਗੇ ਤੇ ਕਿਸਾਨਾਂ ਦਾ ਰਿਕਾਰਡ ਫਿਲਹਾਲ ਰੈਡ ਐਂਟਰੀ 'ਚ ਨਹੀਂ ਪਾਵਾਂਗੇ।

ਹੋਰ ਪੜ੍ਹੋ ...
  • Share this:

ਕਾਬਿਲਗੌਰ ਹੈ ਕਿ ਇਸ ਤੋਂ ਪਹਿਲਾਂ ਖੇਤੀ ਮੰਤਰੀ ਨੇ ਕਿਹਾ ਸੀ ਕਿ ਇਸ ਵਾਰ ਪੰਜਾਬ ਸਰਕਾਰ ਪਰਾਲੀ ਪ੍ਰਬੰਧਨ ਨੂੰ ਲੈ ਕੇ ਬਹੁਤ ਸਖ਼ਤ ਹੈ। ਸਰਕਾਰ ਨੇ ਪ੍ਰਸ਼ਾਸਨ ਨੂੰ ਪਰਾਲੀ ਸਾੜਨ 'ਤੇ ਜੁਰਮਾਨੇ ਦੇ ਨਾਲ-ਨਾਲ ਕਿਸਾਨਾਂ ਦੇ ਮਾਲ ਰਿਕਾਰਡ 'ਚ ਰੈੱਡ ਐਂਟਰੀ ਕਰਨ ਦੇ ਨਿਰਦੇਸ਼ ਦਿੱਤੇ ਸੀ। ਇਸ ਕਾਰਨ ਕਿਸਾਨ ਕਈ ਸਹੂਲਤਾਂ ਤੋਂ ਵਾਂਝੇ ਰਹਿ ਸਕਦੇ ਹਨ, ਜਿਨ੍ਹਾਂ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਸੰਦਾਂ ’ਤੇ ਸਬਸਿਡੀਆਂ ਸਮੇਤ ਜ਼ਮੀਨਾਂ ’ਤੇ ਲਏ ਕਰਜ਼ੇ ਸ਼ਾਮਲ ਹਨ। ਹਾਲਾਂਕਿ ਇਸ ਤੋਂ ਬਾਅਦ ਖੇਤੀ ਮੰਤਰੀ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਇਸ ਤੇ ਕੋਈ ਚਲਾਨ ਨਹੀਂ ਕੀਤਾ ਜਾਵੇਗਾ।

Published by:Rupinder Kaur Sabherwal
First published:

Tags: Agriculture, Kuldeep Dhaliwal, Punjab