ਪ੍ਰਧਾਨ ਮੰਤਰੀ ਮੋਦੀ 14 ਮਈ ਨੂੰ ਪ੍ਰਧਾਨ ਮੰਤਰੀ-ਕਿਸਾਨ ਅਧੀਨ ਵਿੱਤੀ ਲਾਭ ਦੀ 8ਵੀਂ ਕਿਸ਼ਤ ਜਾਰੀ ਕਰਨਗੇ

News18 Punjabi | News18 Punjab
Updated: May 13, 2021, 3:38 PM IST
share image
ਪ੍ਰਧਾਨ ਮੰਤਰੀ ਮੋਦੀ 14 ਮਈ ਨੂੰ ਪ੍ਰਧਾਨ ਮੰਤਰੀ-ਕਿਸਾਨ ਅਧੀਨ ਵਿੱਤੀ ਲਾਭ ਦੀ 8ਵੀਂ ਕਿਸ਼ਤ ਜਾਰੀ ਕਰਨਗੇ
ਪ੍ਰਧਾਨਮੰਤਰੀ ਮੋਦੀ14 ਮਈ ਨੂੰ ਪ੍ਰਧਾਨ ਮੰਤਰੀ-ਕਿਸਾਨ ਅਧੀਨ ਵਿੱਤੀ ਲਾਭ ਦੀ 8ਵੀਂ ਕਿਸ਼ਤ ਜਾਰੀ ਕਰਨਗੇ

9.5 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 19,000 ਕਰੋੜ ਰੁਪਏ ਪ੍ਰਧਾਨ ਮੰਤਰੀ ਇਸ ਸਮਾਗਮ ਦੌਰਾਨ ਖਾਤਿਆਂ ਵਿੱਚ ਟਰਾਂਸ਼ਫਰ ਕਰਨਗੇ। ਪੀਐੱਮ ਮੋਦੀ ਇਸ ਵੇਲੇ ਕਿਸਾਨੀ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਵੀ ਮੌਜੂਦ ਰਹਿਣਗੇ।

  • Share this:
  • Facebook share img
  • Twitter share img
  • Linkedin share img
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿੱਤੀ ਲਾਭ ਦੀ 8ਵੀਂ ਕਿਸ਼ਤ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-KISAN) ਸਕੀਮ ਤਹਿਤ 14 ਮਈ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਜਾਰੀ ਕਰਨਗੇ। ਇਸ ਨਾਲ 9.5 ਕਰੋੜ ਤੋਂ ਵੱਧ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 19,000 ਕਰੋੜ ਰੁਪਏ ਪ੍ਰਧਾਨ ਮੰਤਰੀ ਇਸ ਸਮਾਗਮ ਦੌਰਾਨ ਖਾਤਿਆਂ ਵਿੱਚ ਟਰਾਂਸ਼ਫਰ ਕਰਨਗੇ। ਪੀਐੱਮ ਮੋਦੀ ਇਸ ਵੇਲੇ ਕਿਸਾਨੀ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਵੀ ਮੌਜੂਦ ਰਹਿਣਗੇ।

ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੇ ਤਹਿਤ ਯੋਗ ਲਾਭਪਾਤਰੀ ਕਿਸਾਨ ਪਰਿਵਾਰਾਂ ਨੂੰ 6000 / - ਪ੍ਰਤੀ ਸਾਲ ਪ੍ਰਦਾਨ ਕੀਤੀ ਜਾਂਦੀ ਹੈ। ਜਿਸ ਤਹਿਤ ਹਰੇਕ ਕਿਸਾਨ ਪਰਿਵਾਰ ਨੂੰ 4-ਮਾਸਿਕ ਕਿਸ਼ਤਾਂ ਵਿਚ 2000 / - ਰੁਪਏ ਦਿੰਦੀ ਹੈ। ਇਹ ਫੰਡ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਬਦੀਲ ਕੀਤਾ ਜਾਂਦਾ ਹੈ। ਇਸ ਯੋਜਨਾ ਵਿੱਚ ਹੁਣ ਤੱਕ 1.15 ਲੱਖ ਕਰੋੜ ਰੁਪਏ ਕਿਸਾਨ ਪਰਿਵਾਰਾਂ ਨੂੰ ਤਬਦੀਲ ਕੀਤੇ ਜਾ ਚੁੱਕੇ ਹਨ।
Published by: Sukhwinder Singh
First published: May 13, 2021, 2:07 PM IST
ਹੋਰ ਪੜ੍ਹੋ
ਅਗਲੀ ਖ਼ਬਰ