ਦਿੱਲੀ ਪੁਲਿਸ ਨੇ ਦਿੱਲੀ ਹਿੰਸਾ ਮਾਮਲੇ ਵਿੱਚ ਦਿੱਲੀ ਪੱਛਮੀ ਜ਼ੋਨ ਵਿੱਚ 93 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਕੱਲ੍ਹ ਸ਼ਹਿਰ ਵਿੱਚ ਕਿਸਾਨ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿੱਚ 200 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ। ਦਿੱਲੀ ਪੁਲਿਸ ਨੇ ਕਿਹਾ ਕਿ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।