Home /News /punjab /

Drug Case: ਬਿਕਰਮ ਮਜੀਠੀਆ ਮਾਮਲੇ 'ਚ 4 ਘੰਟੇ ਚੱਲੀ ਤਿੱਖੀ ਬਹਿਸ, ਅਦਾਲਤ ਵੱਲੋਂ ਫੈਸਲਾ ਸੁਰੱਖਿਅਤ

Drug Case: ਬਿਕਰਮ ਮਜੀਠੀਆ ਮਾਮਲੇ 'ਚ 4 ਘੰਟੇ ਚੱਲੀ ਤਿੱਖੀ ਬਹਿਸ, ਅਦਾਲਤ ਵੱਲੋਂ ਫੈਸਲਾ ਸੁਰੱਖਿਅਤ

fiile photo- Bikram Majithia

fiile photo- Bikram Majithia

ਸ਼ੁੱਕਰਵਾਰ ਨੂੰ ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ। ਲਗਭਗ 4 ਘੰਟੇ ਦੀ ਭਖਵੀਂ ਬਹਿਸ ਪਿਂਛੋਂ ਅਦਾਲਤ ਨੇ ਮਾਮਲੇ ਨੂੰ ਅਗਲੀ ਤਰੀਕ ਤੱਕ ਸੁਰੱਖਿਅਤ ਰੱਖ ਲਿਆ।

  • Share this:

    ਚੰਡੀਗੜ੍ਹ- ਡਰੱਗ ਮਾਮਲੇ ਵਿੱਚ ਪਟਿਆਲਾ ਜੇਲ ਵਿੱਚ ਬੰਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਜ਼ਮਾਨਤ ਪਟੀਸ਼ਨ ਉਤੇ ਸੁਣਵਾਈ ਹੋਈ। ਸ਼ੁੱਕਰਵਾਰ ਨੂੰ ਹਾਈਕੋਰਟ ਦੇ ਡਬਲ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ। ਲਗਭਗ 4 ਘੰਟੇ ਦੀ ਭਖਵੀਂ ਬਹਿਸ ਪਿਂਛੋਂ ਅਦਾਲਤ ਨੇ ਮਾਮਲੇ ਨੂੰ ਅਗਲੀ ਤਰੀਕ ਤੱਕ ਸੁਰੱਖਿਅਤ ਰੱਖ ਲਿਆ। ਅੱਜ ਸੁਣਵਾਈ ਮੌਕੇ ਮਜੀਠੀਆ ਦੀ ਪਤਨੀ ਵੀ ਅਦਾਲਤ ਵਿੱਚ ਹਾਜ਼ਰ ਸੀ।


    ਹਾਈਕੋਰਟ ਨੇ ਅਕਾਲੀ ਆਗੂ ਬਿਕਰਮ ਮਜੀਠਿਆ ਦੀ ਜ਼ਮਾਨਤ ਪਟੀਸ਼ਨ ਉਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੋਮਵਾਰ ਨੂੰ ਦੋਵੇਂ ਧਿਰਾਂ ਨੂੰ ਹਾਈਕੋਰਟ ਵਿੱਚ ਕੁਝ ਦਸਤਾਵੇਜ ਜਮ੍ਹਾਂ ਕਰਵਾਉਣੇ ਹਨ।

    Published by:Ashish Sharma
    First published: