ਹੋਈਆਂ ਭੁੱਲਾਂ ਲਈ ਮੁਆਫ਼ੀ ਮੰਗੇਗੀ ਅਕਾਲੀ ਲੀਡਰਸ਼ਿਪ, ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇਗੀ..

Updated: December 7, 2018, 2:13 PM IST
ਹੋਈਆਂ ਭੁੱਲਾਂ ਲਈ ਮੁਆਫ਼ੀ ਮੰਗੇਗੀ ਅਕਾਲੀ ਲੀਡਰਸ਼ਿਪ, ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇਗੀ..
ਹੋਈਆਂ ਭੁੱਲਾਂ ਲਈ ਮੁਆਫ਼ੀ ਮੰਗੇਗੀ ਅਕਾਲੀ ਲੀਡਰਸ਼ਿਪ, ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇਗੀ..

Updated: December 7, 2018, 2:13 PM IST
ਡਿਗਦੀ ਸਾਖ ਵਿਚਾਲੇ ਸਮੁੱਚੀ ਅਕਾਲੀ ਲੀਡਰਸ਼ਿਪ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇਗੀ। ਪਿਛਲੇ 10 ਸਾਲਾਂ ਚ ਹੋਈਆਂ ਭੁੱਲਾਂ ਗਲਤੀਆਂ ਲਈ ਮੁਆਫੀ ਮੰਗੇਗੀ। ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ।ਸਮੁੱਚੀ ਅਕਾਲੀ ਲੀਡਰਸ਼ਿਪ ਭਲਕੇ ਅਕਾਲ ਤਖ਼ਤ ਪੁੱਜੇਗੀ। ਸ੍ਰੀ ਅਕਾਲ ਤਖ਼ਤ ਵਿਖੇ ਭੁੱਲਾਂ ਬਖਸ਼ਾਉਂਦਿਆਂ ਮੁਆਫੀ ਮੰਗੇਗੀ।
ਪਿਛਲੇ 10 ਸਾਲਾਂ ਚ ਹੋਈਆਂ ਭੁੱਲਾਂ ਗਲਤੀਆਂ ਲਈ ਮੰਗੇਗੀ ਮੁਆਫੀ ।  ਇਸਦੇ ਲਈ  ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ। ਕੋਰ ਕਮੇਟੀ, ਵਿਧਾਇਕ, ਹਲਕਾ ਇੰਚਾਰਜ, ਜ਼ਿਲ੍ਹਾ ਪ੍ਰਧਾਨ  ਸ਼ਾਮਿਲ ਹੋਣਗੇ। ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਫੈਸਲਾ ਲਿਆ।
First published: December 7, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...