ਪੰਜਾਬ ਵਿਚ 2 ਅਗਸਤ ਤੋਂ ਖੁੱਲ੍ਹਣਗੇ ਸਾਰੀਆਂ ਜਮਾਤਾਂ ਦੇ ਸਕੂਲ

ਪੰਜਾਬ ਵਿਚ 2 ਅਗਸਤ ਤੋਂ ਖੁੱਲ੍ਹਣਗੇ ਸਾਰੀਆਂ ਜਮਾਤਾਂ ਦੇ ਸਕੂਲ  (ਸੰਕੇਤਕ ਫੋਟੋ)

ਪੰਜਾਬ ਵਿਚ 2 ਅਗਸਤ ਤੋਂ ਖੁੱਲ੍ਹਣਗੇ ਸਾਰੀਆਂ ਜਮਾਤਾਂ ਦੇ ਸਕੂਲ (ਸੰਕੇਤਕ ਫੋਟੋ)

  • Share this:
    ਪੰਜਾਬ ਵਿਚ 2 ਅਗਸਤ ਤੋਂ ਸਾਰੀਆਂ ਜਮਾਤਾਂ ਦੇ ਸਕੂਲ ਖੁੱਲ੍ਹਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ 10ਵੀਂ, 11ਵੀਂ ਤੇ 12ਵੀਂ ਜਮਾਤ ਦੇ ਸਕੂਲ ਖੋਲ੍ਹਣ ਦਾ ਫੈਸਲਾ ਲਿਆ ਸੀ।

    ਹੁਣ ਕੋਰੋਨਾ ਦੇ ਘਟ ਰਹੇ ਮਾਮਲਿਆਂ ਦੇ ਮੱਦੇਜ਼ਨਰ ਇਹ ਫੈਸਲਾ ਲਿਆ ਗਿਆ।
    Published by:Gurwinder Singh
    First published: