Home /News /punjab /

ਅਮਰਿੰਦਰ ਸਿੰਘ ਦੀ ਧੀ ਨੂੰ AIJMS ਦੀ ਪੰਜਾਬ ਮਹਿਲਾ ਵਿੰਗ ਦੀ ਮੁਖੀ ਕੀਤਾ ਨਿਯੁਕਤ

Captain Amarinder Singh -AIJMS ਦੇ ਬੁਲਾਰੇ ਨੇ ਮੰਗਲਵਾਰ ਨੂੰ ਕਿਹਾ ਕਿ ਜਨਤਕ ਜੀਵਨ ਵਿੱਚ ਆਪਣੇ ਤਜ਼ਰਬੇ ਨੂੰ ਦੇਖਦੇ ਹੋਏ ਜੈ ਇੰਦਰ ਕੌਰ ਸੰਸਥਾ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਵੇਗੀ ਅਤੇ ਸਮਾਜ ਦੇ ਵਿਕਾਸ ਲਈ ਕੰਮ ਕਰੇਗੀ।

  • Share this:
    ਨਵੀਂ  ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਆਲ ਇੰਡੀਆ ਜਾਟ ਮਹਾ ਸਭਾ (AIJMS) ਦੀ ਪੰਜਾਬ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਏਆਈਜੇਐਮਐਸ ਦੇ ਬੁਲਾਰੇ ਨੇ ਮੰਗਲਵਾਰ ਨੂੰ ਕਿਹਾ ਕਿ ਜਨਤਕ ਜੀਵਨ ਵਿੱਚ ਆਪਣੇ ਤਜ਼ਰਬੇ ਨੂੰ ਦੇਖਦੇ ਹੋਏ, ਕੌਰ ਸੰਸਥਾ ਨੂੰ ਨਵੀਆਂ ਉਚਾਈਆਂ 'ਤੇ ਲੈ ਕੇ ਜਾਵੇਗੀ ਅਤੇ ਸਮਾਜ ਦੇ ਵਿਕਾਸ ਲਈ ਕੰਮ ਕਰੇਗੀ।

    56 ਸਾਲਾ  ਜੈ ਇਂਦਰ ਕੌਰ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਥਾਂ ਲਈ ਹੈ। ਨਵਜੋਤ ਕੌਰ ਸਿੱਧੂ ਨੂੰ ਪਿਛਲੇ ਸਾਲ ਇਸ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ।
    Published by:Sukhwinder Singh
    First published:

    Tags: Captain Amarinder Singh

    ਅਗਲੀ ਖਬਰ