ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

News18 Punjabi | News18 Punjab
Updated: November 30, 2019, 2:43 PM IST
share image
ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ
ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

  • Share this:
  • Facebook share img
  • Twitter share img
  • Linkedin share img
ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਤੋਂ ਪਹਿਲਾਂ ਆਮਿਰ ਖਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

ਆਮਿਰ ਖ਼ਾਨ ਨੇ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਆਮਿਰ ਖ਼ਾਨ ਆਪਣੀ ਆ ਰਹੀ ਫ਼ਿਲਮ 'ਲਾਲ ਸਿੰਘ ਚੱਡਾ' ਦੀ ਸ਼ੂਟਿੰਗ ਲਈ ਪੰਜਾਬ ਆਏ ਹੋਏ ਹਨ।

 
First published: November 30, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading