Home /News /punjab /

ਅੰਮ੍ਰਿਤਪਾਲ ਅਤੇ ਪਪਲਪ੍ਰੀਤ ਦੀ ਤਾਜ਼ਾ ਸੈਲਫੀ ਆਈ ਸਾਹਮਣੇ!

ਅੰਮ੍ਰਿਤਪਾਲ ਅਤੇ ਪਪਲਪ੍ਰੀਤ ਦੀ ਤਾਜ਼ਾ ਸੈਲਫੀ ਆਈ ਸਾਹਮਣੇ!

ਸੜਕ ਕਿਨਾਰੇ Energy Drink ਪੀਂਦਾ ਨਜ਼ਰ ਆਇਆ Amritpal Singh, ਨਾਲ Papalpreet Singh ਵੀ ਮੌਜੂਦ

ਸੜਕ ਕਿਨਾਰੇ Energy Drink ਪੀਂਦਾ ਨਜ਼ਰ ਆਇਆ Amritpal Singh, ਨਾਲ Papalpreet Singh ਵੀ ਮੌਜੂਦ

ਸੜਕ ਕਿਨਾਰੇ Energy Drink ਪੀਂਦਾ ਨਜ਼ਰ ਆਇਆ Amritpal Singh, ਨਾਲ Papalpreet Singh ਵੀ ਮੌਜੂਦ

  • Share this:

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅੱਜ ਲਗਾਤਾਰ ਨੌਵੇਂ ਦਿਨ ਵੀ ਜਾਰੀ ਹੈ। ਇਸੇ ਵਿਚਕਾਰ ਅੰਮ੍ਰਿਤਪਾਲ ਅਤੇ ਉਸ ਨਾਲ ਫਰਾਰ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਇੱਕ ਸੈਲਫੀ ਸਾਹਮਣੇ ਆਈ ਹੈ। ਜਿਸ ਵਿੱਚ ਅੰਮ੍ਰਿਤਪਾਲ ਪਪਲਪ੍ਰੀਤ ਸਿੰਘ ਨਾਲ ਸੈਲਫੀ ਲੈਂਦਾ ਨਜ਼ਰ ਆ ਰਿਹਾ ਹੈ। ਸੈਲਫੀ ਚ ਅੰਮ੍ਰਿਤਪਾਲ ਨੇ Energy drink ਨੁਮਾ Can ਹੱਥ ਚ ਫੜਿਆ ਹੋਇਆ ਹੈ। ਸੈਲਫੀ ਕਿੱਥੇ ਦੀ ਹੈ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।



ਗੌਰਤਲਬ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ 18 ਮਾਰਚ 2023 ਤੋਂ ਅਮਨ-ਕਾਨੂੰਨ ਦੀ ਉਲੰਘਣਾ ਅਤੇ ਅਮਨ-ਕਾਨੂੰਨ ਵਿੱਚ ਰੁਕਾਵਟ ਪਾਉਣ ਦੇ ਖਦਸ਼ੇ ਤਹਿਤ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਕੇਸਾਂ ਦੀ ਜਾਂਚ ਅਤੇ ਨਿਰਦੋਸ਼ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਰੋਕਥਾਮ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੁੱਲ 353 ਵਿਅਕਤੀਆਂ ਵਿੱਚੋਂ 197 ਵਿਅਕਤੀਆਂ ਨੂੰ ਹੁਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ।

Published by:Abhishek Bhardwaj
First published:

Tags: Amritpal singh, Operation Amritpal