Home /News /punjab /

ਅੰਮ੍ਰਿਤਪਾਲ ਨੂੰ ਪਾਕਿਸਤਾਨ ਨੇ ਭੇਜਿਐ, ਹਾਲਾਤ ਵਿਗਾੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ: ਕੈਪਟਨ

ਅੰਮ੍ਰਿਤਪਾਲ ਨੂੰ ਪਾਕਿਸਤਾਨ ਨੇ ਭੇਜਿਐ, ਹਾਲਾਤ ਵਿਗਾੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ: ਕੈਪਟਨ

ਅੰਮ੍ਰਿਤਪਾਲ ਨੂੰ ਪਾਕਿਸਤਾਨ ਨੇ ਭੇਜਿਆ ਹੈ, ਹਾਲਾਤ ਵਿਗਾੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ: ਕੈਪਟਨ (ਫਾਇਲ ਫੋਟੋ)

ਅੰਮ੍ਰਿਤਪਾਲ ਨੂੰ ਪਾਕਿਸਤਾਨ ਨੇ ਭੇਜਿਆ ਹੈ, ਹਾਲਾਤ ਵਿਗਾੜਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ: ਕੈਪਟਨ (ਫਾਇਲ ਫੋਟੋ)

ਪੰਜਾਬ ਦੇ ਭਵਿੱਖ ਨੂੰ ਸੰਵਾਰਨਾ ਤੇ ਸੰਭਾਲਣਾ ਸਭ ਦੀ ਜ਼ਿੰਮੇਵਾਰੀ ਹੈ। ਇਸ ਦੇ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝਣ ਵਾਲੀ ਗੱਲ ਹੈ ਕਿ ਇਕਦਮ ਇਹ ਅੰਮ੍ਰਿਤਪਾਲ ਕਿਥੋਂ ਆ ਗਿਆ। ਇਹ ਸਭ ਸੂਬੇ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਹੈ। ਇਸ ਪਿੱਛੇ ਪਾਕਿਸਤਾਨ ਕੰਮ ਕਰ ਰਿਹਾ। ਨੌਜਵਾਨਾਂ ਨੂੰ ਭੜਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਵਿਗੜ ਰਹੇ ਹਾਲਾਤ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਹੀ ਅੰਮ੍ਰਿਤਪਾਲ ਸਿੰਘ ਨੂੰ ਭੇਜਿਆ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਡਰੋਨਾਂ ਰਾਹੀਂ ਪੰਜਾਬ ਵਿਚ ਭਾਰੀ ਮਾਤਰਾ ਵਿਚ ਹਥਿਆਰ ਤੇ ਨਸ਼ੀਲੇ ਪਦਾਰਥ ਭੇਜੇ ਜਾ ਰਹੇ ਹਨ, ਜਿਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇਸ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।


ਪੰਜਾਬ ਦੇ ਭਵਿੱਖ ਨੂੰ ਸੰਵਾਰਨਾ ਤੇ ਸੰਭਾਲਣਾ ਸਭ ਦੀ ਜ਼ਿੰਮੇਵਾਰੀ ਹੈ। ਇਸ ਦੇ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝਣ ਵਾਲੀ ਗੱਲ ਹੈ ਕਿ ਇਕਦਮ ਇਹ ਅੰਮ੍ਰਿਤਪਾਲ ਕਿਥੋਂ ਆ ਗਿਆ।

ਇਹ ਸਭ ਸੂਬੇ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ ਹੈ। ਇਸ ਪਿੱਛੇ ਪਾਕਿਸਤਾਨ ਕੰਮ ਕਰ ਰਿਹਾ। ਨੌਜਵਾਨਾਂ ਨੂੰ ਭੜਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

Published by:Gurwinder Singh
First published:

Tags: Captain, Captain Amarinder Singh, Pakistan, Pakistan government