Home /punjab /

ਖਿੱਲਰੇ ਵਾਲਾਂ 'ਚ ਦਿੱਲੀ ਦੀ ਮਾਰਕੀਟ ਤੋਂ ਸਾਹਮਣੇ ਆਈ ਅੰਮ੍ਰਿਤਪਾਲ ਦੀ ਨਵੀਂ CCTV

ਖਿੱਲਰੇ ਵਾਲਾਂ 'ਚ ਦਿੱਲੀ ਦੀ ਮਾਰਕੀਟ ਤੋਂ ਸਾਹਮਣੇ ਆਈ ਅੰਮ੍ਰਿਤਪਾਲ ਦੀ ਨਵੀਂ CCTV

X
CCTV

CCTV ਵੀਡੀਓ ਦਿੱਲੀ ਦੇ ਲਕਸ਼ਮੀ ਨਗਰ ਦੀ ਦੱਸੀ ਜਾ ਰਹੀ ਹੈ। CCTV 'ਚ ਅੰਮ੍ਰਿਤਪਾਲ ਸਿੰਘ ਦੇ ਨਾਲ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ।

CCTV ਵੀਡੀਓ ਦਿੱਲੀ ਦੇ ਲਕਸ਼ਮੀ ਨਗਰ ਦੀ ਦੱਸੀ ਜਾ ਰਹੀ ਹੈ। CCTV 'ਚ ਅੰਮ੍ਰਿਤਪਾਲ ਸਿੰਘ ਦੇ ਨਾਲ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ।

  • Share this:

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਦੀ ਨਵੀਂ CCTV ਵੀਡੀਓ ਸਾਹਮਣੇ ਆਈ ਹੈ। ਜਿਸ 'ਚ ਉਹ ਇੱਕ ਨਵੇਂ ਹੀ ਲੁੱਕ 'ਚ ਨਜ਼ਰ ਆ ਰਿਹਾ ਹੈ। CCTV ਵੀਡੀਓ ਦਿੱਲੀ ਦੇ ਲਕਸ਼ਮੀ ਨਗਰ ਦੀ ਦੱਸੀ ਜਾ ਰਹੀ ਹੈ। CCTV 'ਚ ਅੰਮ੍ਰਿਤਪਾਲ ਸਿੰਘ ਦੇ ਨਾਲ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ।

ਜਿਕਰਯੋਗ ਹੈ ਕਿ ਅੰਮ੍ਰਿਤਪਾਲ ਦੇ ਨੇਪਾਲ 'ਚ ਹੋਣ ਦਾ ਵੀ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ। ਨਵੇਂ ਲੁੱਕ 'ਚ ਅੰਮ੍ਰਿਤਪਾਲ ਗਾਇਕ ਬੱਬੂ ਮਾਨ ਵਰਗੇ ਵਾਲਾਂ ਦੇ ਸਟਾਈਲ 'ਚ ਨਜ਼ਰ ਆ ਰਿਹਾ ਹੈ।

ਇਹ ਫੁਟੇਜ 21 ਮਾਰਚ ਦੀ ਦੱਸੀ ਜਾ ਰਹੀ ਹੈ। ਤਸਵੀਰਾਂ ਵਿੱਚ ਅਮ੍ਰਿਤਪਾਲ ਸਿੰਘ ਦੇ ਨਾਲ ਪਪਲਪ੍ਰੀਤ ਸਿੰਘ ਵੀ ਨਜ਼ਰ ਆ ਰਿਹਾ ਹੈ। ਉਸ ਦੇ ਵਾਲ ਖੁੱਲ੍ਹੇ ਨਜ਼ਰ ਆ ਰਹੇ ਹਨ ਹਾਲਾਂਕਿ ਉਸ ਨੇ ਮੁੰਹ ਉੱਤੇ ਮਾਸਕ ਪਾਇਆ ਹੋਇਆ ਸੀ। ਇਹ ਸੀਸੀਟੀਵੀ ਤਸਵੀਰਾਂ ਦਿੱਲੀ ਦੀਆਂ ਦੱਸੀਆਂ ਜਾ ਰਹੀਆਂ ਹਨ । ਇਨ੍ਹਾਂ ਤਸਵੀਰਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਾਲਾਂ ਦੀ ਪੋਨੀ ਕੀਤੀ ਹੋਈ ਹੈ ।

Published by:Abhishek Bhardwaj
First published:

Tags: Amritpal singh, Amritpal Singh Khalsa, Operation Amritpal