Home /News /punjab /

ਅੰਮ੍ਰਿਤਸਰ: ਪੁਲਿਸ ਅਧਿਕਾਰੀ ਦੀ ਗੱਡੀ ਥੱਲੇ ਬੰਬ ਲਾਉਂਦੇ ਨੌਜਵਾਨਾਂ ਦੀ ਵੀਡੀਓ ਆਈ ਸਾਹਮਣੇ

ਅੰਮ੍ਰਿਤਸਰ:  ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਵੀਡੀਓ ਸਾਹਮਣੇ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਿਲੇ ਵੇਰਵਿਆਂ ਅਨੁਸਾਰ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀ ਦਿਲਬਾਗ ਸਿੰਘ ਉਰਫ਼ ਬਾਗਾ ਦੇ ਘਰ ਦੇ ਬਾਹਰ ਕਾਰ 'ਚ ਕਿਸੇ ਵੱਲੋਂ ਬੰਬ ਫਿੱਟ ਕੀਤੇ ਜਾਂਦੇ ਦੀ ਸੀ.ਸੀ.ਟੀ.ਵੀ. ਵੀਡੀਓ ਸਾਹਮਣੇ ਆਈ ਹੈ।

ਹੋਰ ਪੜ੍ਹੋ ...
  • Share this:
    ਅੰਮ੍ਰਿਤਸਰ:  ਇੱਥੇ ਰਣਜੀਤ ਐਵੀਨਿਊ ਖ਼ੇਤਰ 'ਚ ਇਕ ਪੁਲਿਸ ਅਧਿਕਾਰੀ ਦੀ ਗੱਡੀ ਹੇਠ ਬੰਬ ਲਾਏ ਜਾਣ ਦੀ ਵੀਡੀਓ ਸਾਹਮਣੇ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

    ਮਿਲੇ ਵੇਰਵਿਆਂ ਅਨੁਸਾਰ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀ ਦਿਲਬਾਗ ਸਿੰਘ ਉਰਫ਼ ਬਾਗਾ ਦੇ ਘਰ ਦੇ ਬਾਹਰ ਕਾਰ 'ਚ ਕਿਸੇ ਵੱਲੋਂ ਬੰਬ ਫਿੱਟ ਕੀਤੇ ਜਾਂਦੇ ਦੀ ਸੀ.ਸੀ.ਟੀ.ਵੀ. ਵੀਡੀਓ ਸਾਹਮਣੇ ਆਈ ਹੈ।

    ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    ਰਾਤ ਦੇ ਹਨੇਰੇ ਵਿਚ ਇਸ ਅਫਸਰ ਦੇ ਘਰ ਦੇ ਬਾਹਰ ਖੜ੍ਹੀ ਗੱਡੀ ਥੱਲੇ ਧਮਾਕਾਖੇਜ ਸਮੱਗਰੀ ਫਿੱਟ ਕੀਤੀ ਜਾ ਰਹੀ ਹੈ। ਵੀਡੀਓ ਵਿਚ ਨਜ਼ਰ ਆ ਰਿਹਾ ਹੈ ਕਿ ਮੋਟਰਸਾਈਕਲ ਉਤੇ ਦੋ ਲੋਕ ਕਾਰ ਕੋਲ ਰੁਕਦੇ ਹਨ ਤੇ ਇਨ੍ਹਾਂ ਵਿਚੋਂ ਇਕ ਹੱਥ ਵਿਚ ਕੁਝ ਫੜੀ ਗੱਡੀ ਵੱਲ ਵਧਦਾ ਹੈ।

    ਗੱਡੀ ਥੱਲੇ ਕੋਈ ਚੀਜ਼ ਰੱਖ ਕੇ ਵਾਪਸ ਪਰਤ ਆਉਂਦਾ ਹੈ। ਪੁਲਿਸ ਮਾਮਲਾ ਦੀ ਜਾਂਚ ਕਰ ਰਹੀ ਹੈ।
    Published by:Gurwinder Singh
    First published:

    Tags: Viral, Viral news, Viral video

    ਅਗਲੀ ਖਬਰ