Home /punjab /

ਪੁਲਿਸ ਦੇ ਜਵਾਨਾਂ ਨੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੂੰ ਦਿੱਤੀ ਸਲਾਮੀ

ਪੁਲਿਸ ਦੇ ਜਵਾਨਾਂ ਨੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੂੰ ਦਿੱਤੀ ਸਲਾਮੀ

ਪੁਲਿਸ

ਪੁਲਿਸ ਦੇ ਜਵਾਨਾਂ ਨੇ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੂੰ ਦਿੱਤੀ ਸਲਾਮੀ

ਰਾਜ ਕੁਮਾਰ ਵੇਰਕਾ ਨੇ ਸਪੱਸ਼ਟ ਸਬਦਾਂ ਵਿੱਚ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਵਿੱਚ, ਜਿਹੜੇ ਵੀ ਰਾਜਸੀ ਜਾਂ ਦਫਤਰੀ ਵਿਅਕਤੀਆਂ ਨੇ ਘੁਟਾਲਾ ਕੀਤਾ ਹੈ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਕੈਬਨਿਟ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਆਪਣੇ ਸ਼ਹਿਰ ਅੰਮ੍ਰਿਤਸਰ ਆਏ  ਰਾਜ ਕੁਮਾਰ ਵੇਰਕਾ ਨੇ ਸਪੱਸ਼ਟ ਸਬਦਾਂ ਵਿੱਚ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਵਜ਼ੀਫ਼ੇ ਵਿੱਚ, ਜਿਹੜੇ ਵੀ ਰਾਜਸੀ ਜਾਂ ਦਫਤਰੀ ਵਿਅਕਤੀਆਂ ਨੇ ਘੁਟਾਲਾ ਕੀਤਾ ਹੈ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

    ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਿੱਥੇ ਕਿ ਡਾ. ਵੇਰਕਾ ਨੂੰ ਸਵਾਗਤ ਵਜੋਂ ਪੁਲਿਸ ਦੇ ਜਵਾਨਾਂ ਨੇ ਸਲਾਮੀ ਦਿੱਤੀ । ਉਨ੍ਹਾਂ ਦੱਸਿਆ ਕਿ ਇਸ ਘੁਟਾਲੇ ਵਿੱਚ ਸ਼ਾਮਿਲ ਕਾਲਜਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਵੀ ਸਪੱਸ਼ਟ ਸਬਦਾਂ ਵਿੱਚ ਕਿਹਾ ਕਿ ਜਾਂ ਤਾਂ ਉਹ ਇਕ ਹਫਤੇ ਵਿੱਚ ਵਿਦਿਆਰਥੀਆਂ ਦੇ ਹਜ਼ਮ ਕੀਤੇ ਪੈਸੇ ਸਰਕਾਰ ਨੂੰ ਵਾਪਸ ਕਰ ਦੇਣ, ਨਹੀਂ ਤਾਂ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੈਂ ਲਖੀਮਪੁਰ ਖੀਰੀ 'ਚ ਹੋਏ ਹਾਦਸੇ ਦੀ ਨਿੰਦਾ ਕਰਦਾ ਹਾਂ।
    Published by:Krishan Sharma
    First published:

    Tags: Amritsar, Charanjit Singh Channi, Punjab government, Raj Kumar Verka

    ਅਗਲੀ ਖਬਰ