ਨਿਤਿਸ਼ ਸਭਰਵਾਲ
ਅੰਮ੍ਰਿਤਸਰ: (AAP Punjab) ਪੰਜਾਬ ਦੇ ਵਿੱਚ ਨਵੇਂ ਹੋਣ ਵੱਲੋਂ ਮੁੱਖ ਮੰਤਰੀ ਮੰਤਰੀ ਭਗਵੰਤ ਮਾਨ (Bhagwant Mann) ਨੇ ਹਜੇ ਸਹੁੰ ਵੀ ਨਹੀਂ ਚੁੱਕੀ ਤਾਂ ਉੱਥੇ ਹੀ ਜੇਤੂ ਉਮੀਦਵਾਰ ਲੋਕਾਂ ਦੇ ਵਿਚ ਜਾ ਕੇ ਵਿਚਰ ਰਹੇ ਹਨ। ਇਹ ਤਸਵੀਰਾਂ ਨੇ ਹਲਕਾ ਕੇਂਦਰ ਤੋਂ ਜੇਤੂ ਉਮੀਦਵਾਰ ਡਾ. ਅਜੇ ਗੁਪਤਾ ਦੀਆਂ ਜੋ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜਾ ਰਹੇ ਜੱਥੇ ਨੂੰ ਰਵਾਨਾ ਕਰਦੇ ਹੋਏ ਨਜ਼ਰ ਆਏ। ਉਨ੍ਹਾਂ ਕਿਹਾ ਕਿ ਸਾਡੀ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਅਸੀਂ ਸਦਾ ਲੋਕਾਂ ਦੀ ਸੇਵਾ ਕਰਾਂਗੇ।
Published by:Anuradha Shukla
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP, AAP Punjab, Assembly Elections 2022, Bhagwant Mann, Bhagwant Mann Oath taking ceremony, Punjab Assembly Election Results 2022