Home /punjab /

ਗੁਰੂ ਨਾਨਕ ਦੇਵ ਹਸਪਤਾਲ 'ਚ ਅੱਗ ਪਿੱਛੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਲਿਆ ਜਾਇਜ਼ਾ, ਵੇਖੋ ਵੀਡੀਓ

ਗੁਰੂ ਨਾਨਕ ਦੇਵ ਹਸਪਤਾਲ 'ਚ ਅੱਗ ਪਿੱਛੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਲਿਆ ਜਾਇਜ਼ਾ, ਵੇਖੋ ਵੀਡੀਓ

ਕੈਬਨਿਟ

ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਹਾਲਾਤਾਂ ਦਾ ਜਾਇਜ਼ਾ ਲੈਣ GNDH ਪਹੁੰਚੇ

ਅੰਮ੍ਰਿਤਸਰ (Fire in Guru Nanak Dev Hospital) ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਅੱਗ ਲੱਗਣ ਦੇ ਕੁੱਝ ਸਮੇਂ ਬਾਅਦ ਹੀ ਘਟਨਾ ਦੇ ਹਲਾਤਾਂ ਦਾ ਜਾਇਜ਼ਾ ਲੈਣ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਸਬੰਧਤ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਘਟਨਾ ਦੌਰਾਨ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਮਰੀਜ਼ਾਂ ਨੂੰ ਵੀ ਮਿਲੇ। ਵੇਖੋ ਵੀਡੀਓ ਕੈਬਨਿਟ ਮੰਤਰੀ ਨੇ ਕੀ ਕਿਹਾ...

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਅੰਮ੍ਰਿਤਸਰ (Fire in Guru Nanak Dev Hospital) ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਅੱਗ ਲੱਗਣ ਦੇ ਕੁੱਝ ਸਮੇਂ ਬਾਅਦ ਹੀ ਘਟਨਾ ਦੇ ਹਲਾਤਾਂ ਦਾ ਜਾਇਜ਼ਾ ਲੈਣ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਸਬੰਧਤ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਘਟਨਾ ਦੌਰਾਨ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਮਰੀਜ਼ਾਂ ਨੂੰ ਵੀ ਮਿਲੇ। ਵੇਖੋ ਵੀਡੀਓ ਕੈਬਨਿਟ ਮੰਤਰੀ ਨੇ ਕੀ ਕਿਹਾ...
    Published by:Krishan Sharma
    First published:

    Tags: Harbhajan Singh ETO, Punjab government

    ਅਗਲੀ ਖਬਰ