Home /punjab /

ਕੈਬਨਿਟ ਮੰਤਰੀ ਹਰਭਜਨ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕੈਬਨਿਟ

ਕੈਬਨਿਟ ਮੰਤਰੀ ਹਰਭਜਨ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀਆਂ ਨੂੰ ਮੰਤਰੀ ਪਦ ਦੇ ਦਿੱਤੇ ਗਏ ਹਨ ਅਤੇ ਹੁਣ ਇਕ ਵਾਰ ਫਿਰ ਤੋਂ ਮੰਤਰੀਆਂ ਦਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚਣਾ ਜਾਰੀ ਹੈ। ਉਥੇ ਹੀ ਪੰਜਾਬ ਦੇ ਨਵੇਂ ਬਣੇ POWER MINISTER HARBHAJAN SINGH ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ । ਉੱਥੇ ਹੀ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਚਾਰੇ ਪਾਸੇ ਪਰਿਕਰਮਾ ਕਰ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਆਪਣੇ ਮੰਤਰੀਆਂ ਨੂੰ ਮੰਤਰੀ ਪਦ ਦੇ ਦਿੱਤੇ ਗਏ ਹਨ ਅਤੇ ਹੁਣ ਇਕ ਵਾਰ ਫਿਰ ਤੋਂ ਮੰਤਰੀਆਂ ਦਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚਣਾ ਜਾਰੀ ਹੈ। ਉਥੇ ਹੀ ਪੰਜਾਬ ਦੇ ਨਵੇਂ ਬਣੇ POWER MINISTER HARBHAJAN SINGH ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ । ਉੱਥੇ ਹੀ ਉਨ੍ਹਾਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਚਾਰੇ ਪਾਸੇ ਪਰਿਕਰਮਾ ਕਰ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।

    ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਵਾਅਦੇ ਕੀਤੇ ਸੀ ਉਸ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ । 300 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਬਾਰੇ ਜਦ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਲਦ ਹੀ ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ।
    Published by:rupinderkaursab
    First published:

    Tags: AAP Punjab, Amritsar, Arvind Kejriwal, Punjab

    ਅਗਲੀ ਖਬਰ