Home /punjab /

ਪੈਟ੍ਰੋਲ ਅਤੇ ਡੀਜ਼ਲ ਦੇ ਮੁਲ 'ਚ ਆਈ ਗਿਰਾਵਟ, ਸੁਣੋ ਕੀ ਬੋਲੇ ਸ਼ਹਿਰ ਵਾਸੀ

ਪੈਟ੍ਰੋਲ ਅਤੇ ਡੀਜ਼ਲ ਦੇ ਮੁਲ 'ਚ ਆਈ ਗਿਰਾਵਟ, ਸੁਣੋ ਕੀ ਬੋਲੇ ਸ਼ਹਿਰ ਵਾਸੀ

X
ਪੈਟ੍ਰੋਲ

ਪੈਟ੍ਰੋਲ ਅਤੇ ਡੀਜ਼ਲ ਦੇ ਮੁਲ 'ਚ ਆਈ ਗਿਰਾਵਟ,ਸੁਣੋ ਕੀ ਬੋਲੇ ਸ਼ਹਿਰ ਵਾਸੀ

ਬੀਤੇ ਦਿਨੀ ਕੇਂਦਰ ਸਰਕਾਰ ਦੇ ਵੱਲੋਂ ਪੈਟ੍ਰਲ ਅਤੇ ਡੀਜ਼ਲ 'ਤੇ ਲੱਗਣ ਵਾਲੀ ਐਕਸਾਈਜ ਡਿਊਟੀ 'ਚ ਕਟੌਤੀ ਕੀਤੀ ਗਈ, ਜਿਸ ਤੋਂ ਬਾਅਦ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ । ਪੈਟ੍ਰਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਦੀ ਐਕਸਾਈਜ ਡਿਊਟੀ ਘੱਟ ਕੀਤੀ ਗਈ। 

ਹੋਰ ਪੜ੍ਹੋ ...
  • Share this:

ਨਿਤਿਸ਼ ਸਭਰਵਾਲ

ਅੰਮ੍ਰਿਤਸਰ: ਬੀਤੇ ਦਿਨੀ ਕੇਂਦਰ ਸਰਕਾਰ ਦੇ ਵੱਲੋਂ ਪੈਟ੍ਰਲ ਅਤੇ ਡੀਜ਼ਲ 'ਤੇ ਲੱਗਣ ਵਾਲੀ ਐਕਸਾਈਜ ਡਿਊਟੀ 'ਚ ਕਟੌਤੀ ਕੀਤੀ ਗਈ, ਜਿਸ ਤੋਂ ਬਾਅਦ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਪੈਟ੍ਰਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਦੀ ਐਕਸਾਈਜ ਡਿਊਟੀ ਘੱਟ ਕੀਤੀ ਗਈ।

ਜਿਸ ਤੋਂ ਬਾਅਦ ਪੈਟ੍ਰੋਲ ਅਤੇ ਡੀਜ਼ਲ ਦੇ ਮੁੱਲ 'ਚ ਗਿਰਾਵਟ ਦੇਖਣ ਨੂੰ ਮਿਲੀ। ਗੁਰੂ ਨਗਰੀ ਅੰਮ੍ਰਿਤਸਰ ਵਿੱਚ ਮੌਜੂਦਾ ਸਮੇਂ 'ਚ ਪੈਟ੍ਰੋਲੀ ਦੀ ਕੀਮਤ 96.89 ਰੁਪਏ ਹੈ ਅਤੇ ਡੀਜ਼ਲ ਦੀ ਕੀਮਤ 87.24 ਰੁਪਏ ਹੈ।

ਗਲਬਾਤ ਕਰਦਿਆਂ ਸ਼ਹਿਰ ਵਾਸੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿੱਤੇ ਗਏ ਇਸ ਕਦਮ ਦੀ ਉਹ ਸ਼ਲਾਘਾ ਕਰਦੇ ਹਨ । ਉਨ੍ਹਾਂ ਕਿਹਾ ਕਿ ਵੱਧਦੀ ਮਹਿੰਗਾਈ ਦੇ ਦੌਰ 'ਚ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟਣ ਦੇ ਨਾਲ ਆਮ ਆਦਮੀ ਨੂੰ ਰੋਜ਼ ਮਰਾ ਦੀ ਜ਼ਿੰਦਗੀ 'ਚ ਕਾਫ਼ੀ ਸਹਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੈਟ੍ਰੋਲ ਅਤੇ ਡੀਜ਼ਲ ਦੇ ਨਾਲ ਨਾਲ ਸਰਕਾਰ ਨੂੰ ਮਹਿੰਗਾਈ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਆਮ ਆਦਮੀ ਆਰਾਮ ਨਾਲ ਜੀਵਨ ਜੀ ਸਕੇ।

Published by:rupinderkaursab
First published:

Tags: Amritsar, Petrol, Petrol and diesel, Petrol Price