Home /punjab /

ਅਨਾੜੀਆਂ ਦੀ ਸਰਕਾਰ ਹੈ ਭਗਵੰਤ ਮਾਨ ਹੇਠਲੀ ਸਰਕਾਰ: ਡਾ. ਰਾਜ ਕੁਮਾਰ ਵੇਰਕਾ

ਅਨਾੜੀਆਂ ਦੀ ਸਰਕਾਰ ਹੈ ਭਗਵੰਤ ਮਾਨ ਹੇਠਲੀ ਸਰਕਾਰ: ਡਾ. ਰਾਜ ਕੁਮਾਰ ਵੇਰਕਾ

AAP

AAP ਦੀ ਸਰਕਾਰ ਹੈ, ਅਨਾੜੀਆਂ ਦੀ ਸਰਕਾਰ : ਡਾ ਰਾਜ ਕੁਮਾਰ ਵੇਰਕਾ  

Punjab News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਵੱਡੇ ਨੇਤਾਵਾਂ ਦੀ ਅਤੇ 400 ਦੇ ਕਰੀਬ ਲੋਕਾਂ ਦੀ ਸਕਿਉਰਿਟੀ ਵਾਪਸ ਲੈ ਲਈ ਗਈ ਸੀ, ਜਿਸਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਹੁਣ ਫ਼ੈਸਲਾ ਸੁਣਾਇਆ ਗਿਆ। ਇਸ 'ਤੇ ਡਾ. ਰਾਜ ਕੁਮਾਰ ਵੇਰਕਾ ਵੱਲੋਂ ਪੰਜਾਬ ਸਰਕਾਰ (AAP) ਉੱਤੇ ਤੰਜ ਕੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਨਾੜੀਆਂ ਦੀ ਸਰਕਾਰ ਹੈ ਅਤੇ ਨਾ ਹੀ ਇਨ੍ਹਾਂ ਕੋਲੋਂ ਸਰਕਾਰ ਚਲਾਈ ਜਾ ਰਹੀ ਹੈ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ

    ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਵੱਡੇ ਨੇਤਾਵਾਂ ਦੀ ਅਤੇ 400 ਦੇ ਕਰੀਬ ਲੋਕਾਂ ਦੀ ਸਕਿਉਰਿਟੀ ਵਾਪਸ ਲੈ ਲਈ ਗਈ ਸੀ, ਜਿਸਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਹੁਣ ਫ਼ੈਸਲਾ ਸੁਣਾਇਆ ਗਿਆ। ਇਸ 'ਤੇ ਡਾ. ਰਾਜ ਕੁਮਾਰ ਵੇਰਕਾ ਵੱਲੋਂ ਪੰਜਾਬ ਸਰਕਾਰ (AAP) ਉੱਤੇ ਤੰਜ ਕੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਅਨਾੜੀਆਂ ਦੀ ਸਰਕਾਰ ਹੈ ਅਤੇ ਨਾ ਹੀ ਇਨ੍ਹਾਂ ਕੋਲੋਂ ਸਰਕਾਰ ਚਲਾਈ ਜਾ ਰਹੀ ਹੈ।

    ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਬਿਨਾਂ ਵਜ੍ਹਾ ਨਾਲ ਹੀ ਕੋਈ ਨਾ ਕੋਈ ਨਵੇਂ-ਨਵੇਂ ਬਿਆਨ ਪੰਜਾਬ ਦੇ ਮੁੱਖ ਮੰਤਰੀ ਦੇ ਰਹੇ ਹਨ, ਜਿਸ ਦਾ ਕੋਈ ਵੀ ਤੁਕ ਨਹੀਂ ਬਣ ਰਿਹਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਉਹ ਹਾਲਾਤਾਂ ਦੇ ਵਿੱਚੋਂ ਨਿਕਲਿਆ ਹੈ, ਜਿਸ ਵਿੱਚ ਕਈ ਲੋਕਾਂ ਨੇ ਸੰਘਰਸ਼ 'ਚੋਂ ਬਾਹਰ ਕੱਢਣ ਲਈ ਸਹਿਯੋਗ ਦਿੱਤਾ ਸੀ ਅਤੇ ਉਨ੍ਹਾਂ ਦੀ ਸਕਿਉਰਿਟੀ ਵਾਪਸ ਲੈ ਕੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਗਲਤ ਕਦਮ ਚੁੱਕਿਆ ਗਿਆ ਸੀ।

    ਉਨ੍ਹਾਂ ਨੇ ਕੋਰਟ ਦੇ ਫੈਸਲੇ 'ਤੇ ਬੋਲਦੇ ਹੋਏ ਕਿਹਾ ਕਿ ਜੋ ਫ਼ੈਸਲਾ ਕੋਰਟ ਵੱਲੋਂ ਸੁਣਾਇਆ ਗਿਆ ਇਤਿਹਾਸਕ ਫੈਸਲਾ ਹੈ ਅਤੇ ਇਸ ਫੈਸਲੇ ਦਾ ਉਹ ਸਵਾਗਤ ਕਰਦੇ ਹਨ।
    Published by:Krishan Sharma
    First published:

    Tags: Congress, Punjab Congress, Punjab politics, Raj Kumar Verka

    ਅਗਲੀ ਖਬਰ