ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਹੈਰੀਟੇਜ ਸਟਰੀਟ ਵਿਖੇ ਸਥਿਤ ਇਹ ਭਗਵਾਨ ਸ਼ਨੀ ਦੇਵ ਜੀ ਦਾ ਮੰਦਿਰ ਬਹੁਤ ਹੀ ਪ੍ਰਾਚੀਨ ਹੈ। ਇਹ ਮੰਦਿਰ 1761 ਵਿੱਚ ਸਥਾਪਿਤ ਕੀਤਾ ਗਿਆ ਸੀ। ਪੰਡਿਤ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਹਰ ਸਾਲ ਭਗਵਾਨ ਸ਼ਨੀ ਦੇਵ ਜੀ ਦੇ ਜਨਮ ਦਿਹਾੜੇ ਇੱਥੇ ਹਜ਼ਾਰਾਂ-ਲੱਖਾਂ ਦੀ ਤਦਾਦ 'ਚ ਲੋਕ ਮੱਥਾ ਟੇਕਣ ਪੁੱਜਦੇ ਹਨ। ਉਨ੍ਹਾਂ ਦੱਸਿਆ ਕਿ ਇਥੇ ਹਰ ਸ਼ਰਧਾਲੂ ਦੀ ਮਨੋਕਾਮਨਾ ਪੂਰੀ ਹੁੰਦੀ ਹੈ। ਵੀਡੀਓ 'ਚ ਜਾਣੋ ਮੰਦਿਰ ਬਾਰੇ ਹੋਰ ਇਤਿਹਾਸਕ ਤੱਥ...
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।