Home /punjab /

ਰੂਸ-ਯੂਕਰੇਨ ਸੰਕਟ: ਯੂਕਰੇਨ 'ਚ ਫਸੇ ਅੰਮ੍ਰਿਤਸਰ ਵਾਸੀਆਂ ਲਈ ਹੈਲਪਲਾਈਨ ਨੰਬਰ ਜਾਰੀ

ਰੂਸ-ਯੂਕਰੇਨ ਸੰਕਟ: ਯੂਕਰੇਨ 'ਚ ਫਸੇ ਅੰਮ੍ਰਿਤਸਰ ਵਾਸੀਆਂ ਲਈ ਹੈਲਪਲਾਈਨ ਨੰਬਰ ਜਾਰੀ

ਯੁਕਰੇਨ ਵਿੱਚ ਫੱਸੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਯੁਕਰੇਨ ਵਿੱਚ ਫੱਸੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

ਯੂਕਰੇਨ ਵਿੱਚ ਫੱਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਇਕ ਹੈਲਪਲਾਈਨ ਨੰਬਰ 0183-2500598 ਸਥਾਪਤ ਕੀਤਾ ਗਿਆ ,ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। 

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: 

    ਹੈਲਪਲਾਈਨ ਨੰਬਰ 0183-2500598 ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ

    ਯੂਕਰੇਨ ਵਿੱਚ ਫੱਸੇ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਇਕ ਹੈਲਪਲਾਈਨ ਨੰਬਰ 0183-2500598 ਸਥਾਪਤ ਕੀਤਾ ਗਿਆ ,ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

    ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫੱਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਅਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।

    ਖਹਿਰਾ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿੱਚ ਫੱਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਸ ਸੂਚਨਾ ਵਿੱਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ/ਕਾਲਜ ਦਾ ਨਾਮ, ਯੁਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।
    Published by:Amelia Punjabi
    First published:

    Tags: Amritsar, Helpline, Punjab, Russia, Russia Ukraine crisis, Russia-Ukraine News, Ukraine

    ਅਗਲੀ ਖਬਰ