Home /punjab /

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ: ਮੀਰੀ

ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਹਿਲੀ ਜੰਗ ਪਹਿਲੀ ਫ਼ਤਿਹ ਦੇ ਮੌਕੇ 'ਤੇ ਸਿੱਖ ਸੰਗਤਾਂ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਅੰਮ੍ਰਿਤਸਰ ਦੇ ਅਲੱਗ ਅਲੱਗ ਥਾਵਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਜਿਸ ਵਿਚ ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਸ਼ਿਰਕਤ ਕੀਤੀ ਗਈ। ਉਥੇ ਹੀ ਨਿਹੰਗ ਸਿੰਘ ਜਥੇਬੰਦੀਆਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਪਹਿਲੀ ਜੰਗ ਪਹਿਲੀ ਫ਼ਤਹਿ ਦੇ ਮੌਕੇ 'ਤੇ ਇਹ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ ਜੋ ਕਿ ਅੰਮ੍ਰਿਤਸਰ ਦੇ ਅਲੱਗ ਅਲੱਗ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਸਜਾਇਆ ਗਿਆ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵੱਲੋਂ ਪਹਿਲੀ ਜੰਗ ਲੜੀ ਗਈ ਸੀ ਅਤੇ ਪਹਿਲੀ ਜੰਗ ਹੀ ਫ਼ਤਹਿ ਕੀਤੀ ਗਈ ਸੀ । ਉੱਥੇ ਹੀ ਨਗਰ ਕੀਰਤਨ ਵਿਚ ਸ਼ਾਮਿਲ ਹੋਏ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਾਸਤਰਾਂ ਅਤੇ ਸ਼ਾਸਤਰਾਂ ਦੇ ਧਨੀ ਹੋਣਾ ਚਾਹੀਦਾ ਹੈ ਕਿਉਂਕਿ ਗੁਰੂ ਕੀ ਲਾਡਲੀ ਫੌਜ ਸ਼ਸਤਰ ਤੋਂ ਬਗ਼ੈਰ ਅਧੂਰੀ ਨਜ਼ਰ ਆਉਂਦੀ ਹੈ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਵੀ ਸਿਧਾਂਤ ਸੀ ਅਤੇ ਉਨ੍ਹਾਂ ਵੱਲੋਂ ਮੀਰੀ ਪੀਰੀ ਦਾ ਸਿਧਾਂਤ ਵੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਗਈਆਂ ਹਨ।

    Published by:rupinderkaursab
    First published:

    Tags: Amritsar, Punjab