Home /News /punjab /

Amritsar- ਪੁਲਿਸ ਨੇ ਹੈਪੀ ਜੱਟ ਗਰੁੱਪ ਦੇ ਚਾਰ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਪੁਲਿਸ ਨੇ ਚਾਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚਾਰੇ ਗੈਂਗਸਟਰ ਹੈਪੀ ਜੱਟ ਗਰੁੱਪ ਦੇ ਹਨ। ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

  • Share this:

    ਅੰਮ੍ਰਿਤਸਰ-  ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ਉਤੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਗੈਂਗਸਟਰਾਂ ਖਿਲਾਫ ਚਲਾਈ  ਹੋਈ ਹੈ। ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਚਾਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚਾਰੇ ਗੈਂਗਸਟਰ ਹੈਪੀ ਜੱਟ ਗਰੁੱਪ ਦੇ ਹਨ। ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।

    ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗੈਂਗਸਟਰ ਜ਼ਿਲ੍ਹੇ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।

    ਇਹ ਪਹਿਲਾਂ ਵੀ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੰਜਾਬ ਪੁਲਿਸ ਨੂੰ ਕਾਫੀ ਸਮੇਂ ਤੋਂ ਇਨ੍ਹਾਂ ਗੈਂਗਸਟਰਾਂ ਦੀ ਤਲਾਸ਼ ਸੀ। ਗ੍ਰਿਫਤਾਰ ਹੈਪੀ ਜੱਟ ਗੈਂਗ ਦੇ ਚਾਰ ਲੋੜੀਂਦੇ ਸਾਥੀ ਜੱਗੂ ਦੀ ਭਗਵਾਨਪੁਰੀਆ ਨਾਲ ਦੁਸ਼ਮਣੀ ਸੀ, ਜਿਸ ਨੂੰ ਲੈ ਕੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇ ਕੇ ਜੱਗੂ ਦੇ ਗੁੰਡਿਆਂ ਨੂੰ ਮਾਰਨ ਦੀ ਯੋਜਨਾ ਸੀ। ਇਨ੍ਹਾਂ ਕੋਲੋਂ 32 ਬੋਰ ਅਤੇ 30 ਬੋਰ ਦਾ ਪਿਸਤੌਲ ਬਰਾਮਦ ਹੋਇਆ ਹੈ।

    Published by:Ashish Sharma
    First published:

    Tags: Amritsar, Gangster, Punjab Police