Home /News /punjab /

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੇ ਕਰਦੇ ਸੀ ਵਾਹਨ ਚੋਰੀ, 8 ਐਕਟਿਵਾ ਤੇ 2 ਮੋਟਰਸਾਈਕਲ ਸਮੇਤ ਕਾਬੂ

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੇ ਕਰਦੇ ਸੀ ਵਾਹਨ ਚੋਰੀ, 8 ਐਕਟਿਵਾ ਤੇ 2 ਮੋਟਰਸਾਈਕਲ ਸਮੇਤ ਕਾਬੂ

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੇ ਕਰਦੇ ਸੀ ਵਾਹਨ ਚੋਰੀ, 8 ਐਕਟਿਵਾ ਤੇ ਦੋ ਮੋਟਰਸਾਈਕਲ ਸਮੇਤ ਕਾਬੂ

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੇ ਕਰਦੇ ਸੀ ਵਾਹਨ ਚੋਰੀ, 8 ਐਕਟਿਵਾ ਤੇ ਦੋ ਮੋਟਰਸਾਈਕਲ ਸਮੇਤ ਕਾਬੂ

Amritsar : ਇਹ ਗਿਰੋਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੇ ਗਲਿਆਰੇ ਦੇ ਆਲੇ-ਦੁਆਲੇ ਖੜ੍ਹੇ ਵਾਲਾਂ ਨੂੰ ਨਿਸ਼ਾਨਾ ਬਣਾਉਂਦਾ ਸਨ। ਪੁਲਿਸ ਨੇ ਮੁੱਖ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਜਿਨ੍ਹਾਂ ਵਿੱਚ ਇੱਕ ਤਰਨਤਾਰਨ, ਇੱਕ ਅਜਨਾਲਾ ਅਤੇ ਇੱਕ ਮਲੋਟ ਦਾ ਰਹਿਣ ਵਾਲਾ ਹੈ।

ਹੋਰ ਪੜ੍ਹੋ ...
 • Share this:

  ਅੰਮ੍ਰਿਤਸਰ ਪੁਲਿਸ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਇਲਾਕੇ ਵਿੱਚੋਂ ਵਾਹਨ ਚੋਰੀ ਕਰਨ ਵਾਲੇ ਇੱਕ ਗਿਰੋਹ ਨੂੰ ਕਾਬੂ ਕੀਤਾ ਹੈ। ਦਰਅਸਲ ਇਹ ਗਿਰੋਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੇ ਗਲਿਆਰੇ ਦੇ ਆਲੇ-ਦੁਆਲੇ ਖੜ੍ਹੇ ਵਾਲਾਂ ਨੂੰ ਨਿਸ਼ਾਨਾ ਬਣਾਉਂਦਾ ਸਨ। ਪੁਲਿਸ ਨੇ ਮੁੱਖ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਜਿਨ੍ਹਾਂ ਵਿੱਚ ਇੱਕ ਤਰਨਤਾਰਨ, ਇੱਕ ਅਜਨਾਲਾ ਅਤੇ ਇੱਕ ਮਲੋਟ ਦਾ ਰਹਿਣ ਵਾਲਾ ਹੈ।

  ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਸੰਗਤਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜਦੋਂ ਉਹ ਮੱਥਾ ਟੇਕਣ ਲਈ ਆਉਂਦੇ ਹਨ ਤਾਂ ਉਹ ਆਪਣੇ ਵਾਹਨ ਉੱਥੇ ਹੀ ਪਾਰਕਿੰਗ ਵਿੱਚ ਹੀ ਰੱਖਣ, ਜਿਸ ਦਾ ਕੋਈ ਖਰਚਾ ਨਹੀਂ ਹੁੰਦਾ। ਬਾਹਰ ਇੱਧਰ-ਉੱਧਰ ਵਾਹਨ ਪਾਰਕ ਕਰਨ ਨਾਲ ਚੋਰੀ ਹੋ ਜਾਂਦੇ ਹਨ। ਜਿਸ ਨਾਲ ਉਨ੍ਹਾਂ ਨੂੰ ਪਰੇਸ਼ਾਨ ਵੀ ਆਉਂਦੀ ਹੈ ਅਤੇ ਵਾਹਨ ਚੋਰੀ ਵੀ ਹੋ ਜਾਂਦੇ ਹਨ।

  Published by:Sukhwinder Singh
  First published:

  Tags: Amritsar, Golden Temple