Home /punjab /

Amritsar News: ਸ਼ਹਿਰ `ਚ ਪੈਟਰੋਲ 100 ਰੁਪਏ ਤੋਂ ਪਾਰ, ਲੋਕਾਂ `ਚ ਮੱਚੀ ਹਾਹਾਕਾਰ

Amritsar News: ਸ਼ਹਿਰ `ਚ ਪੈਟਰੋਲ 100 ਰੁਪਏ ਤੋਂ ਪਾਰ, ਲੋਕਾਂ `ਚ ਮੱਚੀ ਹਾਹਾਕਾਰ

ਪੈਟਰੋਲ-ਡੀਜ਼ਲ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਤੋਂ ਲੋਕ ਹੋਏ ਪ੍ਰੇਸ਼ਾਨ 

ਬੀਤੇ ਕੁੱਝ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਅਸਮਾਨ ਛੂੰਹਦੀਆਂ ਹੋਈ ਵਿਖਾਈ ਦੇ ਰਹੀਆਂ ਹਨ । ਗੁਰੂ ਨਗਰੀ ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ ਦਾ ਅੰਕੜਾ ਫਿਰ 100 ਪਾਰ ਹੋ ਗਿਆ ਹੈ । ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 100.26 ਰੁਪਏ ਅਤੇ ਡੀਜ਼ਲ ਦੀ ਕੀਮਤ  88.99 ਰੁਪਏ ਤੱਕ ਪਹੁੰਚ ਚੁੱਕੀ ਹੈ ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਬੀਤੇ ਕੁੱਝ ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਫਿਰ ਅਸਮਾਨ ਛੂੰਹਦੀਆਂ ਹੋਈ ਵਿਖਾਈ ਦੇ ਰਹੀਆਂ ਹਨ। ਗੁਰੂ ਨਗਰੀ ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ ਦਾ ਅੰਕੜਾ ਫਿਰ 100 ਪਾਰ ਹੋ ਗਿਆ ਹੈ । ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 100.26 ਰੁਪਏ ਅਤੇ ਡੀਜ਼ਲ ਦੀ ਕੀਮਤ 88.99 ਰੁਪਏ ਤੱਕ ਪਹੁੰਚ ਚੁੱਕੀ ਹੈ।

    ਗੱਲਬਾਤ ਕਰਦਿਆਂ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨਾਲ ਉਨ੍ਹਾਂ ਦੀ ਘਰ ਦੀ ਆਈ ਚਲਾਈ 'ਤੇ ਕਾਫੀ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਸਰਕਾਰ ਨੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਪਰ ਨਤੀਜਿਆਂ ਤੋਂ ਬਾਅਦ ਵੀ ਸਰਕਾਰ ਨੇ ਫਿਰ ਮੁੱਲ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨਵੀਂ ਬਣੀ ਸਰਕਾਰ ਤੋਂ ਵੀ ਸਾਨੂੰ ਬਹੁਤ ਆਸਾਂ - ਉਮੀਦਾਂ ਹਨ, ਪਰ ਸਰਕਾਰ ਹਜੇ ਅਸਲ ਮੁੱਦਿਆਂ 'ਤੇ ਵਿਚਾਰ ਕਰਨ ਤੋਂ ਉਹਲੇ ਹੈ।
    Published by:Amelia Punjabi
    First published:

    Tags: Diesel Price, Diesel Price Today, Petrol and diesel, Petrol Price Today, Petrol Price Today In Punjab

    ਅਗਲੀ ਖਬਰ