ਨਿਤਿਸ਼ ਸਭਰਵਾਲ
ਅੰਮ੍ਰਿਤਸਰ: Punjab Election Polls 2022: ਪੰਜਾਬ ਵਿਧਾਨ ਸਭਾ 2022 ਚੋਣਾਂ 'ਚ ਲੋਕਾਂ ਨੇ ਉਤਸ਼ਾਹ ਨਾਲ ਵੋਟਾਂ ਪਾ ਕੇ ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ ਵਿੱਚ ਬੰਦ ਕਰ ਦਿੱਤੀ ਹੈ। ਹੁਣ ਨਤੀਜੇ 10 ਮਾਰਚ ਨੂੰ ਆਉਣੇ ਹਨ, ਪਰੰਤੂ ਲੋਕ ਕਿਸ ਦੀ ਸਰਕਾਰ ਬਣਾਉਣਗੇ ਅਤੇ ਉਨ੍ਹਾਂ ਨੇ ਕਿਹੜੇ ਮੁੱਦਿਆਂ ਨੂੰ ਲੈ ਕੇ ਅਗਲੀ ਸਰਕਾਰ ਤੋਂ ਆਸਵੰਦ ਹਨ ਇਹ ਵੱਡਾ ਸਵਾਲ ਹੈ। ਇਸ ਸਬੰਧੀ ਨਿਊਜ਼18 ਪੰਜਾਬੀ ਲੋਕਲ ਵੱਲੋਂ ਸ਼ਹਿਰ ਵਿੱਚ ਲੋਕਾਂ ਨਾਲ ਗੱਲਬਾਤ ਕੀਤੀ ਗਈ। ਲੋਕਾਂ ਨੂੰ ਨਵੀਂ ਬਣਨ ਵਾਲੀ ਸਰਕਾਰ ਤੋਂ ਕੀ ਉਮੀਦਾਂ ਹਨ, ਤੁਸੀ ਇਥੇ ਵੀਡੀਓ ਵਿੱਚ ਵੇਖ ਸਕਦੇ ਹੋ...
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Punjab Assembly Polls 2022, Punjab Election 2022, Punjab politics