Home /punjab /

ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ ਦਾ ਐਲਾਨ: ਜ਼ਿਲ੍ਹਾ ਚੋਣ ਅਫ਼ਸਰ

ਪੰਜਾਬ ਸਰਕਾਰ ਵੱਲੋਂ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ ਦਾ ਐਲਾਨ: ਜ਼ਿਲ੍ਹਾ ਚੋਣ ਅਫ਼ਸਰ

ਪੰਜਾਬ ਸਰਕਾਰ ਵਲੋਂ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ ਦਾ ਐਲਾਨ -ਜ਼ਿਲ੍ਹਾ ਚੋਣ ਅਫ਼ਸਰ

ਪੰਜਾਬ ਸਰਕਾਰ ਵਲੋਂ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ ਦਾ ਐਲਾਨ -ਜ਼ਿਲ੍ਹਾ ਚੋਣ ਅਫ਼ਸਰ

ਪੰਜਾਬ ਵਿਧਾਨ ਸਭਾ ਚੋਣਾਂ ਜੋ ਕਿ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਉਸਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (Paid Holiday) ਦਾ ਐਲਾਨ ਕੀਤਾ ਗਿਆ ਹੈ।

  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਜੋ ਕਿ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ ਉਸਦੇ ਮੱਦੇਨਜ਼ਰ ਸੂਬਾ ਸਰਕਾਰ ਵਲੋਂ 20 ਫਰਵਰੀ 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਤਨਖਾਹ ਸਮੇਤ ਛੁੱਟੀ (Paid Holiday) ਦਾ ਐਲਾਨ ਕੀਤਾ ਗਿਆ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ 20 ਫਰਵਰੀ ਨੂੰ ਜ਼ਿਲ੍ਹੇ ਵਿੱਚ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰਾ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20 ਫਰਵਰੀ 2022 ਨੂੰ ਵੋਟ ਪਾਉਣ ਲਈ ਤਨਖਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਉਨਾਂ ਦੱਸਿਆ ਕਿ 20 ਫਰਵਰੀ ਨੂੰ ਵੋਟਿੰਗ ਹੋਣ ਜਾ ਰਹੀ ਹੈ। ਜਿਸ ਦਾ ਨਤੀਜਾ 10 ਮਾਰਚ 2022 ਨੂੰ ਐਲਾਨਿਆ ਜਾਵੇਗਾ।
    Published by:Amelia Punjabi
    First published:

    Tags: Assembly Elections 2022, Charanjit Singh Channi, Punjab Election 2022, Punjab government, Salary

    ਅਗਲੀ ਖਬਰ