Home /punjab /

Agneepath yojna: ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅਗਨੀਪਥ ਯੋਜਨਾ ਭਰਵਾਂ ਵਿਰੋਧ

Agneepath yojna: ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਅਗਨੀਪਥ ਯੋਜਨਾ ਭਰਵਾਂ ਵਿਰੋਧ

Agneepath

Agneepath yojna :ਪੰਜਾਬ ਸਟੂਡੈਂਟ ਯੂਨੀਅਨ (ਲਲਕਾਰ) ਨੇ ਅਗਨੀਪਥ ਯੋਜਨਾ ਦਾ ਕੀਤਾ ਵਿਰੋਧ

ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਅਗਨੀਪਥ ਯੋਜਨਾ (Agneepath Army Recruitment Scheme) ਦਾ ਨੌਜਵਾਨਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧ ਵਜੋਂ ਬਾਕੀ ਕਈ ਸੂਬਿਆਂ ਦੇ ਵਿੱਚ ਨੌਜਵਾਨਾਂ ਨੇ ਰੇਲਵੇ ਨੂੰ ਵੀ ਕਾਫ਼ੀ ਭਾਰੀ ਨੁਕਸਾਨ ਪਹੁੰਚਾਇਆ ਹੈ। ਉੱਥੇ ਹੀ ਗੁਰੂ ਨਗਰੀ ਅੰਮ੍ਰਿਤਸਰ ਦੇ ਪੁਤਲੀਘਰ ਚੌਂਕ ਵਿਖੇ ਪੰਜਾਬ ਸਟੂਡੈਂਟ ਯੂਨੀਅਨ (ਲਲਕਾਰ) (Punjab Student Union-Lalkar) ਦੇ ਵਲੰਟੀਅਰਾਂ ਦੇ ਵੱਲੋਂ ਵੀ ਅਗਨੀਪਥ ਯੋਜਨਾ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਅਗਨੀਪਥ ਯੋਜਨਾ (Agneepath Army Recruitment Scheme) ਦਾ ਨੌਜਵਾਨਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਵਿਰੋਧ ਵਜੋਂ ਬਾਕੀ ਕਈ ਸੂਬਿਆਂ ਦੇ ਵਿੱਚ ਨੌਜਵਾਨਾਂ ਨੇ ਰੇਲਵੇ ਨੂੰ ਵੀ ਕਾਫ਼ੀ ਭਾਰੀ ਨੁਕਸਾਨ ਪਹੁੰਚਾਇਆ ਹੈ। ਉੱਥੇ ਹੀ ਗੁਰੂ ਨਗਰੀ ਅੰਮ੍ਰਿਤਸਰ ਦੇ ਪੁਤਲੀਘਰ ਚੌਂਕ ਵਿਖੇ ਪੰਜਾਬ ਸਟੂਡੈਂਟ ਯੂਨੀਅਨ (ਲਲਕਾਰ) (Punjab Student Union-Lalkar) ਦੇ ਵਲੰਟੀਅਰਾਂ ਦੇ ਵੱਲੋਂ ਵੀ ਅਗਨੀਪਥ ਯੋਜਨਾ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਭਾਰਤ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਅਤੇ ਕਿਹਾ ਕਿ ਸਰਕਾਰ ਨੂੰ ਅਜਿਹੀਆਂ ਨੀਤੀਆਂ ਨਹੀਂ ਬਣਾਉਣੀਆਂ ਚਾਹੀਦੀਆਂ ਜਿਸਦੇ ਨਾਲ ਨੌਜਵਾਨਾਂ ਦੇ ਭਵਿੱਖ ਖਰਾਬ ਹੋਣ। ਉਨ੍ਹਾਂ ਕਿਹਾ ਕਿ ਜੇ ਫੌਜ ਦੇ ਵਿਚਾਲੇ ਵੀ ਠੇਕਾ ਪ੍ਰਣਾਲੀ ਅਪਣਾਈ ਜਾਵੇਗੀ ਤਾਂ ਆਉਣ ਵਾਲੇ ਭਵਿੱਖ ਵਿੱਚ ਬੇਰੁਜ਼ਗਾਰੀ ਵਧੇਗੀ। ਉਨ੍ਹਾਂ ਸਰਕਾਰ ਨੂੰ ਮੰਗ ਕੀਤੀ ਕਿ ਅਗਨੀਪਥ ਯੋਜਨਾ ਨੂੰ ਰੱਦ ਕੀਤਾ ਜਾਵੇ।

    Published by:Krishan Sharma
    First published:

    Tags: Agneepath Scheme, Amritsar