Home /News /punjab /

Amritsar : ਦੋ ਕਿੱਲੋ ਹੈਰੋਇਨ, ਡਰੱਗ ਮਨੀ ਸਮੇਤ ਵੱਡਾ ਨਸ਼ਾ ਤਸਕਰ ਕਾਬੂ

Amritsar : ਦੋ ਕਿੱਲੋ ਹੈਰੋਇਨ, ਡਰੱਗ ਮਨੀ ਸਮੇਤ ਵੱਡਾ ਨਸ਼ਾ ਤਸਕਰ ਕਾਬੂ

Amritsar : ਦੋ ਕਿੱਲੋ ਹੈਰੋਇਨ, ਡਰੱਗ ਮਨੀ ਸਮੇਤ ਵੱਡਾ ਨਸ਼ਾ ਤਸਕਰ ਕਾਬੂ

Amritsar : ਦੋ ਕਿੱਲੋ ਹੈਰੋਇਨ, ਡਰੱਗ ਮਨੀ ਸਮੇਤ ਵੱਡਾ ਨਸ਼ਾ ਤਸਕਰ ਕਾਬੂ

ਅੰਮ੍ਰਿਤਸਰ ਰੂਰਲ ਪੁਲਿਸ ਨੇ ਵੱਡੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ, 5,00,000 ਰੁਪਏ ਕੈਸ਼ ਡਰੱਗ ਮਨੀ, ਇੱਕ ਸਵੀਫਟ ਕਾਰ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ।

 • Share this:

  ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਰੂਰਲ ਦੇ ਐਸਐਸਪੀ ਸਵਪਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਉਤੇ ਪੁਲਿਸ ਟੀਮ ਨੇ ਨਸ਼ਾ ਤਸਕਰੀ ਵਿੱਚ ਸ਼ਾਮਿਲ ਵੱਡੇ ਮਗਰਮੱਛ ਨੂੰ ਕਾਬੂ ਕਰ ਲਿਆ ਹੈ।

  ਜਾਣਕਾਰੀ ਅਨੁਸਾਰ ਅੰਮ੍ਰਿਤਸਰ ਰੂਰਲ ਪੁਲਿਸ ਨੇ ਵੱਡੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ, 5,00,000 ਰੁਪਏ ਕੈਸ਼ ਡਰੱਗ ਮਨੀ, ਇੱਕ ਸਵੀਫਟ ਕਾਰ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ।
  ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਦੋਸ਼ੀ ਦੀ ਪਛਾਣ ਗੁਰਜੰਟ ਸਿੰਘ ਵਜੋਂ ਹੋਈ ਹੈ, ਉਹ ਤਰਨ ਤਾਰਨ, ਪੱਟੀ ਦਾ ਰਹਿਣ ਵਾਲਾ ਹੈ। ਉਹ ਵੱਡੇ ਡਰੱਗ ਤਸਕਰਾਂ ਵਿੱਚ ਸ਼ਾਮਿਲ ਹੈ। ਪੁਲਿਸ ਨੇ ਗੁਰਜੰਟ ਸਿੰਘ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  Published by:Ashish Sharma
  First published:

  Tags: Amritsar, Drug Mafia, Patti, Police, Punjab Police, Tarn taran