Home /punjab /

ਮੰਗਾਂ ਨੂੰ ਲੈ ਕੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ, ਵੇਖੋ ਵੀਡੀਓ

ਮੰਗਾਂ ਨੂੰ ਲੈ ਕੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ, ਵੇਖੋ ਵੀਡੀਓ

ਮੰਗਾਂ

ਮੰਗਾਂ ਨੂੰ ਲੈ ਕੇ PCCTU ਅਧਿਆਪਕਾਂ ਨੇ ਕੀਤਾ ਮੁਜ਼ਾਹਰਾ

ਪੰਜਾਬ ਸਰਕਾਰ ਨੂੰ ਅਧਿਆਪਕਾਂ ਦਾ ਅਤੇ ਵਿਦਿਆਰਥੀਆਂ ਦੇ ਭਵਿੱਖ ਦਾ ਕੋਈ ਖਿਆਲ ਨਹੀਂ ਹੈ। ਗੱਲਬਾਤ ਕਰਦਿਆਂ ਅਧਿਆਪਕ ਨੇ ਕਿਹਾ ਕਿ ਜੇ ਸਰਕਾਰਾਂ ਨੇ ਸਾਡੀਆਂ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਸਮੇਂ 'ਚ ਅਸੀਂ ਤਿੱਖਾ ਰੋਸ ਪ੍ਰਦਰਸ਼ਨ ਕਰਾਂਗੇ। ਵੇਖੋ ਨਿਊਜ਼18 ਦੀ ਪੂਰੀ ਰਿਪੋਰਟ... 

  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: Pcctu ਅਧਿਆਪਕਾਂ ਨੇ ਇਕ ਵਾਰ ਫਿਰ ਆਪਣੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਧਿਆਪਕਾਂ ਦਾ ਅਤੇ ਵਿਦਿਆਰਥੀਆਂ ਦੇ ਭਵਿੱਖ ਦਾ ਕੋਈ ਖਿਆਲ ਨਹੀਂ ਹੈ। ਗੱਲਬਾਤ ਕਰਦਿਆਂ ਅਧਿਆਪਕ ਨੇ ਕਿਹਾ ਕਿ ਜੇ ਸਰਕਾਰਾਂ ਨੇ ਸਾਡੀਆਂ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਸਮੇਂ 'ਚ ਅਸੀਂ ਤਿੱਖਾ ਰੋਸ ਪ੍ਰਦਰਸ਼ਨ ਕਰਾਂਗੇ। ਵੇਖੋ ਨਿਊਜ਼18 ਦੀ ਪੂਰੀ ਰਿਪੋਰਟ...
    Published by:Krishan Sharma
    First published:

    Tags: Amritsar, Protest, Protest march, Punjab government, Teachers

    ਅਗਲੀ ਖਬਰ