Home /punjab /

ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ

ਸ੍ਰੀ

ਅੰਮ੍ਰਿਤਸਰ:  ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ, ਜਿਥੇ ਕਿ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ। ਇੱਥੇ ਕਈ ਫ਼ਿਲਮੀ ਅਦਾਕਾਰ ਅਤੇ ਕਈ ਵੱਡੇ ਰਾਜਨੀਤਕ ਲੀਡਰ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਆਮ ਸ਼਼ਰਧਾਲੂ ਦੇ ਰੂਪ 'ਚ ਨਤਮਸਤਕ ਹੋਣ ਪਹੁੰਚਦੇ ਹਨ। ਇਸੇ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀ ਭਾਰਤ ਦੀ ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ:  ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ, ਜਿਥੇ ਕਿ ਰੋਜ਼ਾਨਾ ਹੀ ਲੱਖਾਂ ਦੀ ਗਿਣਤੀ 'ਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ। ਇੱਥੇ ਕਈ ਫ਼ਿਲਮੀ ਅਦਾਕਾਰ ਅਤੇ ਕਈ ਵੱਡੇ ਰਾਜਨੀਤਕ ਲੀਡਰ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਆਮ ਸ਼਼ਰਧਾਲੂ ਦੇ ਰੂਪ 'ਚ ਨਤਮਸਤਕ ਹੋਣ ਪਹੁੰਚਦੇ ਹਨ। ਇਸੇ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀ ਭਾਰਤ ਦੀ ਸਾਬਕਾ ਕੇਂਦਰੀ ਮੰਤਰੀ ਅਤੇ ਸਾਂਸਦ ਹਰਸਿਮਰਤ ਕੌਰ ਬਾਦਲ।

    ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਜਾ ਕੇ ਨਤਮਸਤਕ ਹੋਏ । ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਦੇ ਨਾਲ ਕੋਈ ਗੱਲਬਾਤ ਨਹੀਂ ਕੀਤੀ ।
    Published by:rupinderkaursab
    First published:

    Tags: Amritsar, Golden Temple, Harsimrat kaur badal

    ਅਗਲੀ ਖਬਰ