Home /punjab /

ਅਫ਼ਗਾਨਿਸਤਾਨ 'ਚ ਗੁਰਦੁਆਰੇ 'ਤੇ ਹੋਏ ਹਮਲੇ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ

ਅਫ਼ਗਾਨਿਸਤਾਨ

ਅਫ਼ਗਾਨਿਸਤਾਨ 'ਚ ਗੁਰਦੁਆਰੇ 'ਤੇ ਹੋਏ ਹਮਲੇ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ

ਅੰਮ੍ਰਿਤਸਰ: ਅਫ਼ਗਾਨਿਸਤਾਨ ਦੇ ਕਾਬੁਲ ਸ਼ਹਿਰ 'ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ 'ਚ ਵਾਪਰੇ ਹਾਦਸੇ ਬਾਰੇ ਦੱਸਦਿਆਂ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰੇ ਦੇ ਅੰਦਰ ਮੌਜੂਦ ਸੰਗਤ 'ਤੇ ਦਹਿਸ਼ਤਗਰਦਾਂ ਦੇ ਵੱਲੋਂ ਗੋਲੀਆਂ ਚਲਾ ਦਿੱਤੀਆ ਗਈਆਂ।

ਹੋਰ ਪੜ੍ਹੋ ...
  • Share this:

    ਨਿਤਿਸ਼ ਸਭਰਵਾਲ

    ਅੰਮ੍ਰਿਤਸਰ: ਅਫ਼ਗਾਨਿਸਤਾਨ ਦੇ ਕਾਬੁਲ ਸ਼ਹਿਰ 'ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰਾ ਸਾਹਿਬ 'ਚ ਵਾਪਰੇ ਹਾਦਸੇ ਬਾਰੇ ਦੱਸਦਿਆਂ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰੇ ਦੇ ਅੰਦਰ ਮੌਜੂਦ ਸੰਗਤ 'ਤੇ ਦਹਿਸ਼ਤਗਰਦਾਂ ਦੇ ਵੱਲੋਂ ਗੋਲੀਆਂ ਚਲਾ ਦਿੱਤੀਆ ਗਈਆਂ।

    ਇਸ ਘੱਟਨਾ ਦੀ ਨਿੰਦਾ ਕਰਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਅਜਿਹੇ ਮਾਮਿਆਂ ਦੇ ਕਾਰਨ ਆਪਸੀ ਭਾਈਚਾਰੇ 'ਤੇ ਵੀ ਮਾੜਾ ਅਸਰ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਸ ਘੱਟਨਾ ਦੇ ਵਾਪਰਨ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ।

    Published by:rupinderkaursab
    First published:

    Tags: Afghanistan, Amritsar, SGPC