Home /punjab /

ਕਾਰੀਡੋਰ ਰਾਹੀ ਸੰਗਤਾਂ ਨੇ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ ਦੀਦਾਰ 

ਕਾਰੀਡੋਰ ਰਾਹੀ ਸੰਗਤਾਂ ਨੇ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ ਦੀਦਾਰ 

ਕਾਰੀਡੋਰ

ਕਾਰੀਡੋਰ ਰਾਹੀ ਸੰਗਤਾਂ ਨੇ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ ਦੀਦਾਰ 

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਦਿਹਾੜੇ ਸੰਗਤਾਂ ਨੇ ਕਾਰੀਡੋਰ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ । ਲੰਬੇ ਅਰਸੇ ਤੋਂ ਬਾਅਦ ਕਾਰੀਡੋਰ ਦੇ ਖੁਲ੍ਹਣ 'ਤੇ ਸੰਗਤਾਂ  ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ । ਕਾਰੀਡੋਰ ਦੇ ਆਸੇ ਪਾਸੇ ਜੈਕਾਰਿਆਂ ਦੀ ਗੂੰਜ਼ ਹੀ ਸੁਣਾਈ ਦੇ ਰਹੀ ਸੀ । ਇਸ ਮੌਕੇ ਕਈ ਸਿਆਸੀ ਲੀਡਰ ਵੀ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੇ ।

ਹੋਰ ਪੜ੍ਹੋ ...
 • Share this:

  ਨਿਤਿਸ਼ ਸਭਰਵਾਲ / ਸਿਮਰਨਪ੍ਰੀਤ ਸਿੰਘ, ਅੰਮ੍ਰਿਤਸਰ:

  ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਦਿਹਾੜੇ ਸੰਗਤਾਂ ਨੇ ਕਾਰੀਡੋਰ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ । ਲੰਬੇ ਅਰਸੇ ਤੋਂ ਬਾਅਦ ਕਾਰੀਡੋਰ ਦੇ ਖੁਲ੍ਹਣ 'ਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ । ਕਾਰੀਡੋਰ ਦੇ ਆਸੇ ਪਾਸੇ ਜੈਕਾਰਿਆਂ ਦੀ ਗੂੰਜ਼ ਹੀ ਸੁਣਾਈ ਦੇ ਰਹੀ ਸੀ । ਇਸ ਮੌਕੇ ਕਈ ਸਿਆਸੀ ਲੀਡਰ ਵੀ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੇ । ਅੱਜ ਦੇ ਇਸ ਪਵਿੱਤਰ ਦਿਹਾੜੇ ਦੇ ਮੌਕੇ ਐਸ ਜੀ ਪੀ ਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਵਧਾਈ ਦਿੱਤੀ ।

  Published by:Amelia Punjabi
  First published:

  Tags: Amritsar, Gurdwara Kartarpur Sahib, Gurpurab, Kartarpur Corridor, Kartarpur Langha, Pakistan, Punjab