ਨਿਤਿਸ਼ ਸਭਰਵਾਲ
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਨਾਲ ਪੂਰੇ ਵਿਸ਼ਵ ਨੂੰ ਲੜਦਿਆਂ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ। ਪੂਰੇ ਦੇਸ਼ ਵਿੱਚ ਨਵੇਂ ਵੇਰੀਐਂਟ ਓਮੀਕਰੋਨ ਨਾਲ ਇੱਕ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੇਂ ਵੈਰੀਐਂਟ ਦੇ ਨਾਲ ਲੜਨ ਦੇ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਕਸੀਜਨ ਅਤੇ ਬੈੱਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amritsar, Corona, Coronavirus, Omicron, OP Soni, Punjab government