Home /punjab /

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਯੋਗ ਦਿਵਸ

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਯੋਗ ਦਿਵਸ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਯੋਗ ਵਿਸ ਮਨਾਇਆ ਗਿਆ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਯੋਗ ਵਿਸ ਮਨਾਇਆ ਗਿਆ

ਅੰਮ੍ਰਿਤਸਰ:  ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਯੋਗ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਸਦਕਾ ਮਨਾਏ ਗਏ ਯੋਗ ਦਿਵਸ ਮੌਕੇ 9ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਯੋਗ ਦੀ ਮਹੱਤਤਾ ਅਤੇ ਮੌਜੂਦਾ ਸਮੇਂ ’ਚ ਇਸ ਦੀ ਲੋੜ ਸਬੰਧੀ ਜਾਣਕਾਰੀ ਦਿੱਤੀ।

ਹੋਰ ਪੜ੍ਹੋ ...
  • Share this:
    ਨਿਤਿਸ਼ ਸਭਰਵਾਲ

    ਅੰਮ੍ਰਿਤਸਰ:  ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਯੋਗ ਦਿਵਸ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਸਦਕਾ ਮਨਾਏ ਗਏ ਯੋਗ ਦਿਵਸ ਮੌਕੇ 9ਵੀਂ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਨੇ ਯੋਗ ਦੀ ਮਹੱਤਤਾ ਅਤੇ ਮੌਜੂਦਾ ਸਮੇਂ ’ਚ ਇਸ ਦੀ ਲੋੜ ਸਬੰਧੀ ਜਾਣਕਾਰੀ ਦਿੱਤੀ।

    ਇਸ ਮੌਕੇ ਪ੍ਰਿੰ: ਨਿਰਮਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਸੱਭਿਆਚਾਰ ’ਚ ਯੋਗ ਸਾਡੀ ਜੀਵਨ ਸ਼ੈਲੀ ਦਾ ਇਕ ਅਹਿਮ ਹਿੱਸਾ ਹੈ। ਯੋਗ ਕਰਨ ਨਾਲ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਮਿਲਦੀ ਹੈ। ਇਸ ਮੌਕੇ ਉਨ੍ਹਾਂ ਯੋਗ ਦਿਵਸ ਸਬੰਧੀ ਕਰਵਾਏ ਗਏ ਸੈਮੀਨਾਰ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਣ ਲਈ ਸਰੀਰਕ ਸਿੱਖਿਆ ਅਧਿਆਪਕ ਸ: ਗੁਰਦੇਵ ਸਿੰਘ ਅਤੇ ਮੈਡਮ ਅਰੁਨਪ੍ਰੀਤ ਕੌਰ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਪ੍ਰਿੰ: ਗਿੱਲ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਪ੍ਰਾਣਾਯਾਮ ਅਤੇ ਹੋਰ ਯੋਗ ਆਸਣ ਕੀਤੇ।
    Published by:rupinderkaursab
    First published:

    Tags: Amritsar, College, Punjab

    ਅਗਲੀ ਖਬਰ