ਧਰਨੇ ਉਤੇ ਬੈਠੇ ਇਕ ਹੋਰ ਕਿਸਾਨ ਵੱਲੋਂ ਜ਼ਹਿਰ ਪੀ ਕੇ ਖੁਦਕੁਸ਼ੀ

News18 Punjabi | News18 Punjab
Updated: January 13, 2021, 12:22 PM IST
share image
ਧਰਨੇ ਉਤੇ ਬੈਠੇ ਇਕ ਹੋਰ ਕਿਸਾਨ ਵੱਲੋਂ ਜ਼ਹਿਰ ਪੀ ਕੇ ਖੁਦਕੁਸ਼ੀ
ਧਰਨੇ ਉਤੇ ਬੈਠੇ ਇਕ ਹੋਰ ਕਿਸਾਨ ਵੱਲੋਂ ਜ਼ਹਿਰ ਪੀ ਕੇ ਖੁਦਕੁਸ਼ੀ

  • Share this:
  • Facebook share img
  • Twitter share img
  • Linkedin share img
ਖੇਤੀ ਕਾਨੂੰਨਾਂ ਖਿਲਾਫ ਧਰਨੇ ਉਤੇ ਬੈਠੇ ਇਕ ਹੋਰ ਕਿਸਾਨ ਨੇ ਜ਼ਹਿਰ ਪੀ ਕੇ ਖੁਦਕੁਸ਼ੀ ਕਰ ਲਈ ਹੈ। ਪਠਾਨਕੋਟ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ 'ਤੇ ਪੈਂਦੇ ਟੋਲ ਪਲਾਜ਼ਾ ਸਾਹਮਣੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਇਕ ਕਿਸਾਨ ਨੇ ਜ਼ਹਿਰ ਨਿਗਲ ਲਿਆ। ਕਿਸਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਕਿਸਾਨਾਂ ਨੇ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਸੁੱਚਾ ਸਿੰਘ (ਨਿਵਾਸੀ ਗੁਰਦਾਸਪੁਰ ਦੇ ਪਿੰਡ ਖੋਖਰ) ਵੀ ਸੰਘਰਸ਼ ਵਿਚ ਹਿੱਸਾ ਲੈਣ ਲਈ ਪਹੁੰਚਿਆ ਸੀ।

ਉਨ੍ਹਾਂ ਕਿਹਾ ਕਿ ਉਸ ਤੋਂ ਕਿਸਾਨਾਂ ਦਾ ਦੁੱਖ ਵੇਖਿਆ ਨਹੀਂ ਜਾ ਰਿਹਾ ਸੀ ਅਤੇ ਇਹੀ ਕਾਰਨ ਹੈ ਕਿ ਉਸਨੇ ਆਪਣੀ ਸ਼ਹਾਦਤ ਦੇ ਦਿੱਤੀ ਹੈ।
Published by: Gurwinder Singh
First published: January 13, 2021, 12:21 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading