Home /News /punjab /

Teachers’ Day 2022: ਮਾਨ ਕੈਬਨਿਟ ਦਾ ਅਧਿਆਪਕਾਂ ਨੂੰ ਇੱਕ ਹੋਰ ਤੋਹਫਾ, 8736 ਅਧਿਆਪਕਾਂ ਨੂੰ ਪੱਕੇ ਕਰਨ 'ਤੇ ਲਗੀ ਮੋਹਰ

Teachers’ Day 2022: ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ 'ਤੇ ਅਧਿਆਪਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਅੱਜ ਪੰਜਾਬ ਕੈਬਨਿਟ ਮੀਟਿੰਗ ਵਿੱਚ ਅਧਿਆਪਕਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਸੀਐਮ ਮਾਨ ਨੇ 8736 ਅਧਿਆਪਕਾਂ ਨੇ ਪੱਕਾ ਕਰਨ 'ਤੇ ਮੋਹਰ ਲਾਈ ਹੈ।

  • Share this:

ਅਧਿਆਪਕ ਦਿਵਸ 'ਤੇ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਜੋ ਵਾਅਦਾ ਕੀਤਾ ਸੀ ਉਹ ਅੱਜ ਪੂਰਾ ਹੋ ਗਿਆ ਹੈ। ਕੈਬਨਿਟ ਮੀਟਿੰਗ ਵਿੱਚ 8736 ਅਧਿਆਪਕਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਅਸੀਂ 36000 ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ। ਇਨ੍ਹਾਂ ਵਿੱਚੋਂ 8736 ਅਧਿਆਪਕ ਹਨ ਅਤੇ ਕਿਸੇ ਹੋਰ ਵਿਭਾਗ ਨਾਲ ਸਬੰਧਤ ਨਹੀਂ ਹਨ।

ਇਸਦੇ ਨਾਲ ਹੀ ਸੀਐਮ ਮਾਨ ਨੇ ਕਾਂਗਰਸ ਤੇ ਹਮਲਾ ਕਰਦੇ ਹੋਏ ਕਿਹਾ ਕਿ ਕਾਂਗਰਸ ਨੇ 2017 ਤੋਂ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ 7 ਤਨਖਾਹ ਸਕੇਲ ਨਹੀਂ ਦਿੱਤੇ ਹਨ। ਉਨ੍ਹਾਂ ਨੇ 36000 ਪੱਕੇ ਕਰਨ ਲਈ ਸਿਰਫ ਪੋਸਟਰ ਲਾਏ ਸਨ। ਮਨਪ੍ਰੀਤ ਬਾਦਲ, ਅਮਰਿੰਦਰ ਸਿੰਘ, ਚੰਨੀ ਸਾਰੇ ਲਗਾਤਾਰ ਮੀਟਿੰਗਾਂ ਕਰਦੇ ਰਹੇ ਪਰ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਲਈ ਕੰਮ ਨਹੀਂ ਕੀਤਾ।

ਸੀਐਮ ਮਾਨ ਨੇ ਕਿਹਾ ਕਿ ਪੂਰੇ ਦੇਸ਼ ਵਿੱਚ 7 ​​ਤਨਖਾਹ ਸਕੇਲ ਲਾਗੂ ਕੀਤਾ ਗਿਆ ਹੈ, ਪਰ ਪੰਜਾਬ 'ਚ ਨਹੀਂ ਸੀ। ਪੰਜਾਬ ਦੇ ਗੈਸਟ ਫੈਕਲਟੀ ਅਧਿਆਪਕ ਦੀ ਮੁੱਢਲੀ ਤਨਖਾਹ ਵਧੀ ਨਹੀਂ ਸੀ। ਹੁਣ ਇਸਨੂੰ ਵੀ ਵਧਾ ਦਿੱਤਾ ਗਿਆ ਹੈ। ਪੰਜਾਬ ਵਿੱਚ ਕੱਚੇ ਮੁਲਾਜਮਾਂ ਦੀ ਪੁਸ਼ਟੀ ਲਈ ਲੰਮੇ ਸਮੇਂ ਤੋਂ ਪ੍ਰਦਰਸ਼ਨ ਚੱਲ ਰਹੇ ਸਨ ਪਰ ਗੱਲ ਨਹੀਂ ਬਣੀ।

Published by:Drishti Gupta
First published:

Tags: AAP, Bhagwant Mann, Bhagwant Mann Cabinet, Punjab, Teachers, Teachers’ Day 2022