Punjab election 2022 : AAP ਨੇ ਜਾਰੀ ਕੀਤੀ 15 ਉਮੀਦਵਾਰਾਂ ਦੀ ਇੱਕ ਹੋਰ ਸੂਚੀ, ਦੇਖੋ

list of 15 candidates released by AAP: ਆਮ ਆਦਮੀ ਪਾਰਟੀ ਨੇ ਕੁਲਵੰਤ ਸਿੰਘ ਨੂੰ ਮੋਹਾਲੀ ਤੋਂ ਉਮੀਦਵਾਰ ਬਣਾਇਆ ਹੈ। ਨਿਊਜ਼18 ਨੇ ਕੱਲ੍ਹ ਹੀ ਰਿਪੋਰਟ ਦਿੱਤੀ ਸੀ।

Punjab election 2022 : AAP ਨੇ ਜਾਰੀ ਕੀਤੀ 15 ਉਮੀਦਵਾਰਾਂ ਦੀ ਇੱਕ ਹੋਰ ਸੂਚੀ, ਦੇਖੋ

  • Share this:
    ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 15 ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ ਹੈ। ਸ੍ਰੀ ਚਮਕੌਰ ਸਾਹਿਬ ਤੋਂ ਡਾ: ਚਰਨਜੀਤ ਸਿੰਘ ਉਮੀਦਵਾਰ ਹੋਣਗੇ। ਜਗਰੂਪ ਸਿੰਘ ਗਿੱਲ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਹੋਣਗੇ। ਰਾਜਾ ਸਾਂਸੀ ਤੋਂ ਬਲਦੇਵ ਸਿੰਘ ਮੈਂਡੀਆ। ਆਮ ਆਦਮੀ ਪਾਰਟੀ ਨੇ ਕੁਲਵੰਤ ਸਿੰਘ ਨੂੰ ਮੋਹਾਲੀ ਤੋਂ ਉਮੀਦਵਾਰ ਬਣਾਇਆ ਹੈ। ਨਿਊਜ਼18 ਨੇ ਕੱਲ੍ਹ ਹੀ ਰਿਪੋਰਟ ਦਿੱਤੀ ਸੀ।

    ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਨਾਲ 'ਆਪ' ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 88 ਹੋ ਗਈ ਹੈ।




    Punjab Elections 2022: 'ਆਪ' ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ, ਵੇਖੋ ਕਿਹੜੇ 15 ਨੂੰ ਮਿਲੀ ਟਿਕਟ

    ਪਾਰਟੀ ਹੈੱਡਕੁਆਰਟਰ ਤੋਂ ਜਾਰੀ 'ਆਪ' ਪੰਜਾਬ ਦੇ ਸੁੱਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਧਾਇਕ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਵਾਲੀ ਇਸ ਸੂਚੀ ਅਨੁਸਾਰ ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾ ਸਾਂਸੀ ਤੋਂ ਬਲਦੇਵ ਸਿੰਘ ਮਿਆਦੀਆਂ, ਕਪੂਰਥਲਾ ਤੋਂ ਮੰਜੂ ਰਾਣਾ, ਸ਼ਾਹਕੋਟ ਤੋਂ ਰਤਨ ਸਿੰਘ ਕਾਕੜਕਲਾ , ਜਲੰਧਰ (ਵੈਸਟ) ਤੋਂ ਸੀਤਲ ਅੰਗੂਰਾਲ, ਆਦਮਪੁਰ ਤੋਂ ਜੀਤ ਲਾਲ ਭੱਟੀ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ, ਸ੍ਰੀ ਚਮਕੌਰ ਸਾਹਿਬ ਤੋਂ ਡਾ: ਚਰਨਜੀਤ ਸਿੰਘ, ਐਸਏਐਸ ਨਗਰ ਤੋਂ ਕੁਲਵੰਤ ਸਿੰਘ, ਬੱਸੀ ਪਠਾਣਾ ਤੋਂ ਰੁਪਿੰਦਰ ਸਿੰਘ ਹੈਪੀ, ਲੁਧਿਆਣਾ (ਦੱਖਣ) ਤੋਂ ਰਜਿੰਦਰ ਪਾਲ ਕੌਰ ਛੀਨਾ, ਫਰਿੋਜਪੁਰ ਸਿਟੀ ਤੋਂ ਰਣਵੀਰ ਸਿੰਘ ਭੁੱਲਰ, ਬਠਿੰਡਾ (ਅਰਬਨ) ਤੋਂ ਜਗਰੂਪ ਸਿੰਘ ਗਿੱਲ, ਅਮਰਗੜ ਤੋਂ ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਭਾ ਤੋਂ ਗੁਰਦੇਵ ਸਿੰਘ 'ਦੇਵ' ਮਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ।

    Punjab Election 2022- ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ

    AAP second list of candidates : ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, ਦੇਖੋ

    ਆਪ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
    Published by:Sukhwinder Singh
    First published: