ਵੋਟਰ ਪਛਾਣ ਦੇ ਸਬੂਤ ਵਜੋਂ ਇਨ੍ਹਾਂ 11 ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ

News18 Punjab
Updated: May 15, 2019, 10:04 PM IST
share image
ਵੋਟਰ ਪਛਾਣ ਦੇ ਸਬੂਤ ਵਜੋਂ ਇਨ੍ਹਾਂ 11 ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ

  • Share this:
  • Facebook share img
  • Twitter share img
  • Linkedin share img
ਲੋਕ ਸਭਾ ਚੋਣ ਲਈ ਵੋਟਿੰਗ ਵਾਸਤੇ ਚੋਣ ਕਮਿਸ਼ਨ ਵੱਲੋਂ ਵੋਟਰ ਫੋਟੋ ਪਛਾਣ ਪੱਤਰ (ਐਪਿਕ ਵੋਟਰ ਆਈ.ਡੀ. ਕਾਰਡ) ਤੋਂ ਇਲਾਵਾ ਸਬੂਤ ਵਜੋਂ 11 ਹੋਰ ਦਸਤਾਵੇਜ਼ਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਹੈ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਪਛਾਣ ਪੱਤਰ ਨਹੀਂ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਛਾਣ ਪੱਤਰ, ਬੈਂਕਾਂ/ਡਾਕਖ਼ਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼ ਅਤੇ ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਛਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
First published: May 15, 2019, 10:04 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading