ਨਜਾਇਜ਼ ਸ਼ਰਾਬ ਫੈਕਟਰੀ ਦੇ ਮਾਮਲੇ 'ਚ ਖੰਨਾ ਵਿੱਚ ਸੀਨੀਅਰ ਕਾਂਗਰਸ ਆਗੂ ਕੁਲਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਸੀਨੀਅਰ ਕਾਂਗਰਸ ਆਗੂ ਦੀ ਨਜਾਇਜ਼ ਸ਼ਰਾਬ ਫੈਕਟਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਹੋਈ ਹੈ ਤੇ ਅੱਜ ਉਸ ਦਾ ਰਿਮਾਂਡ ਲਿਆ ਜਾ ਸਕਦਾ ਹੈ। ਸ਼ਰਾਬ ਦੀਆਂ ਨਜਾਇਜ਼ ਫੈਕਟਰੀਆਂ ਨੂੰ ਲੈ ਕੇ ਪਹਿਲਾਂ ਹੀ ਸੂਬਾ ਸਰਕਾਰ ਘਿਰੀ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Alcohol, Crime, Illegal liquor, Khanna, Punjab Congress, Punjab Police