Home /News /punjab /

ਅਸ਼ਵਨੀ ਸ਼ਰਮਾ ਨੇ CM ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸਿਹਤ ਵਿਭਾਗ ICU ਵਿੱਚ ਲੈ ਰਿਹਾ ਆਖਰੀ ਸਾਹ

ਅਸ਼ਵਨੀ ਸ਼ਰਮਾ ਨੇ CM ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸਿਹਤ ਵਿਭਾਗ ICU ਵਿੱਚ ਲੈ ਰਿਹਾ ਆਖਰੀ ਸਾਹ

ਅਸ਼ਵਨੀ ਸ਼ਰਮਾ ਨੇ CM ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸਿਹਤ ਵਿਭਾਗ ਆਈਸੀਯੂ ਵਿੱਚ ਲੈ ਰਿਹਾ ਆਖਰੀ ਸਾਹ

ਅਸ਼ਵਨੀ ਸ਼ਰਮਾ ਨੇ CM ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸਿਹਤ ਵਿਭਾਗ ਆਈਸੀਯੂ ਵਿੱਚ ਲੈ ਰਿਹਾ ਆਖਰੀ ਸਾਹ

ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਕ ਵਾਰ ਫਿਰ ਆਪ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੂਬੇ ਦੇ ਹਸਪਤਾਲਾਂ ਨੂੰ ਲੈ ਕੇ ਸੀਐਮ ਮਾਨ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮਾਲਕਾਂ ਨੂੰ ਖੁਸ਼ ਕਰਨ ਵਿੱਚ ਲੱਗੇ ਹੋਏ ਹੋ ਅਤੇ ਪੰਜਾਬ ਦਾ ਸਿਹਤ ਵਿਭਾਗ ਆਈਸੀਯੂ ਵਿੱਚ ਆਖਰੀ ਸਾਹ ਲੈ ਰਿਹਾ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਕ ਵਾਰ ਫਿਰ ਆਪ ਸਰਕਾਰ ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੂਬੇ ਦੇ ਹਸਪਤਾਲਾਂ ਨੂੰ ਲੈ ਕੇ ਸੀਐਮ ਮਾਨ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮਾਲਕਾਂ ਨੂੰ ਖੁਸ਼ ਕਰਨ ਵਿੱਚ ਲੱਗੇ ਹੋਏ ਹੋ ਅਤੇ ਪੰਜਾਬ ਦਾ ਸਿਹਤ ਵਿਭਾਗ ਆਈਸੀਯੂ ਵਿੱਚ ਆਖਰੀ ਸਾਹ ਲੈ ਰਿਹਾ ਹੈ। ਹਸਪਤਾਲਾਂ ਦੀ ਹਾਲਤ ਖਸਤਾ ਹੈ, ਦਵਾਈਆਂ ਗਾਇਬ ਹਨ, ਸਟਾਫ਼ ਨਹੀਂ ਹੈ। ਪਠਾਨਕੋਟ ਦੇ ਹਸਪਤਾਲ ਦੇ ਵਿਹੜੇ ਵਿੱਚ ਗਰਭਵਤੀ ਔਰਤ ਦੋ ਘੰਟੇ ਤੜਫਦੀ ਰਹੀ। ਉਨ੍ਹਾਂ ਨੇ ਕਿਹਾ ਕਿ ਡਿਲੀਵਰੀ ਖੁੱਲੇ ਅਸਮਾਨ ਹੇਠ ਹੀ ਹੋਈ। ਸਟਾਫ-ਡਾਕਟਰਾਂ ਨੇ ਜੱਚਾ-ਬੱਚਾ ਨੂੰ ਹੱਥ ਤੱਕ ਨਹੀਂ ਲਾਇਆ। ਕੀ ਇਹੀ ਤਬਦੀਲੀ ਹੈ?

ਪਠਾਨਕੋਟ ਦੇ ਸਿਵਲ ਹਸਪਤਾਲ 'ਚ ਮੰਗਲਵਾਰ ਦੇਰ ਰਾਤ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਸੀ । ਸਿਵਲ ਹਸਪਤਾਲ ਵਿੱਚ ਦੁਪਹਿਰ 2 ਵਜੇ ਲਈ ਆਈ ਔਰਤ ਨੂੰ ਐਮਰਜੈਂਸੀ ਵਿੱਚ ਤਾਇਨਾਤ ਸਟਾਫ਼ ਵੱਲੋਂ ਬਿਨਾਂ ਚੈੱਕਅਪ ਦੇ ਰੈਫ਼ਰ ਕਰ ਦਿੱਤਾ ਗਿਆ। ਔਰਤ ਦੀ ਵਿਗੜਦੀ ਹਾਲਤ ਕਾਰਨ ਪਤੀ ਨੇ ਸਟਾਫ਼ ਅੱਗੇ ਗੁਹਾਰ ਲਗਾਈ ਪਰ ਸੁਣਵਾਈ ਨਹੀਂ ਹੋਈ। ਦੋ ਘੰਟੇ ਦੀ ਤਕਲੀਫ਼ ਤੋਂ ਬਾਅਦ ਔਰਤ ਨੇ ਹਸਪਤਾਲ ਦੇ ਵਰਾਂਡੇ ਵਿੱਚ ਹੀ ਬੱਚੇ ਨੂੰ ਜਨਮ ਦਿੱਤਾ। ਇਸ ਪੂਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਤੇ ਲੋਕ ਸਿਵਲ ਹਸਪਤਾਲ ਪ੍ਰਸ਼ਾਸਨ ਨੂੰ ਕੋਸ ਰਹੇ ਹਨ।

Published by:Drishti Gupta
First published:

Tags: Ashwani Sharma, Bhagwant Mann, Hospital, Punjab