Home /News /punjab /

ASI ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ 'ਚ ਬਿਆਂ ਕੀਤਾ ਦਰਦ...

ਵੀਡੀਓ ਵਿੱਚ ਏਐਸਆਈ ਨੇ ਦੱਸਿਆ ਕਿ ਟਾਂਡਾ ਦਾ ਐਸਐਚਓ ਓਂਕਾਰ ਸਿੰਘ ਬਰਾੜ  ਦੇਰ ਰਾਤ ਅਚਨਚੇਤ ਨਿਰੀਖਣ ਲਈ ਆਏ ਸੀ। ਇਸ ਦੌਰਾਨ ਉਨ੍ਹਾਂ ਨੇ ਮੈਨੂੰ ਡਿਊਟੀ ਨਾਲ ਸਬੰਧਤ ਕੁਝ ਸਵਾਲ ਪੁੱਛੇ ਪਰ ਉਸ ਤੋਂ ਬਾਅਦ ਉਹ ਮੈਨੂੰ ਜ਼ਲੀਲ ਕਰਨ ਲੱਗੇ।

 • Share this:

  ਹੁਸ਼ਿਆਰਪੁਰ ਵਿੱਚ ਪੁਲਿਸ ਦੇ ਇੱਕ ਏਐਸਆਈ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਏਐਸਆਈ ਨੇ ਵੀਡੀਓ ਬਣਾਈ, ਜਿਸ ਵਿੱਚ ਉਨ੍ਹਾਂ ਨੇ ਐਸਐਚਓ ਉਤੇ ਗੰਭੀਰ ਦੋਸ਼ ਲਾਏ ਹਨ। ਮ੍ਰਿਤਕ ਦੀ ਪਛਾਣ ਏਐਸਆਈ ਸਤੀਸ਼ ਕੁਮਾਰ ਵਜੋਂ ਹੋਈ ਹੈ।

  ਵੀਡੀਓ ਵਿੱਚ ਏਐਸਆਈ ਨੇ ਦੱਸਿਆ ਕਿ ਟਾਂਡਾ ਦਾ ਐਸਐਚਓ ਓਂਕਾਰ ਸਿੰਘ ਬਰਾੜ  ਦੇਰ ਰਾਤ ਅਚਨਚੇਤ ਨਿਰੀਖਣ ਲਈ ਆਏ ਸੀ। ਇਸ ਦੌਰਾਨ ਉਨ੍ਹਾਂ ਨੇ ਮੈਨੂੰ ਡਿਊਟੀ ਨਾਲ ਸਬੰਧਤ ਕੁਝ ਸਵਾਲ ਪੁੱਛੇ ਪਰ ਉਸ ਤੋਂ ਬਾਅਦ ਉਹ ਮੈਨੂੰ ਜ਼ਲੀਲ ਕਰਨ ਲੱਗੇ। ਇਸ ਤੋਂ ਬਾਅਦ ਥਾਣੇ 'ਚ ਹੀ ਸਰਕਾਰੀ ਪਿਸਤੌਲ ਨਾਲ ਖੁਦਕੁਸ਼ੀ ਕਰਨ ਵਾਲੇ ਏਐਸਆਈ ਨੇ ਨਾ ਸਿਰਫ ਵੀਡੀਓ ਬਣਾਈ ਸਗੋਂ ਸੁਸਾਈਡ ਨੋਟ ਵੀ ਲਿਖ ਕੇ ਥਾਣੇ 'ਚ ਹੀ ਛੱਡ ਦਿੱਤਾ।

  ਪੁਲਿਸ ਨੇ ਲਾਸ਼ ਅਤੇ ਵੀਡੀਓ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪੁਲਿਸ ਨੂੰ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਬਾਰੇ ਹੁਸ਼ਿਆਰਪੁਰ ਐਸ ਪੀ ਨੇ ਏਐਸਆਈ ਦੀ ਮੌਤ ਦੀ ਜਾਂਚ ਸਬੰਧੀ ਐਸਆਈਟੀ ਦਾ ਗਠਨ ਕਰ ਦਿੱਤਾ ਗਿਆ ਹੈ।

  Published by:Ashish Sharma
  First published:

  Tags: Asi, Hoshiarpur, Punjab Police, Suicide