• Home
  • »
  • News
  • »
  • punjab
  • »
  • ASI SHOT HIMSELF IN CHHINA KARAM SINGH VILLAGE OF AJNALA AND COMMITTED SUICIDE

ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ 'ਚ ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮਹੱਤਿਆ

ASI committed suicide- ਬੀਤੇ ਕੱਲ੍ਹ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਿੰਘ ਦੀ ਹੋਈ ਭੇਦਭਰੇ ਹਾਲਾਤ ਵਿਚ ਮੌਤ ਤੋਂ ਬਾਅਦ ਅੱਜ ਸਵੇਰੇ ਉਸ ਦੇ ਪਿਤਾ ਥਾਣੇਦਾਰ ਜਸਬੀਰ ਸਿੰਘ ਵਲੋਂ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਗਈ।

ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ 'ਚ ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਆਤਮਹੱਤਿਆ

  • Share this:
    ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਚ ਏਐਸਆਈ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਹੈ। ਬੀਤੇ ਦਿਨ ਏਐਸਆਈ ਦੇ ਪੁੱਤ ਦੀ ਭੇਦਭਰੇ ਹਾਲਾਤਾਂ ਚ ਲਾਸ਼ ਮਿਲੀ ਸੀ। ਏਐਸਆਈ' ਪੁੱਤ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ। ਬੀਤੇ ਕੱਲ੍ਹ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਦੇ ਰਹਿਣ ਵਾਲੇ ਨੌਜਵਾਨ ਗਗਨਦੀਪ ਸਿੰਘ ਦੀ ਹੋਈ ਭੇਦਭਰੇ ਹਾਲਾਤ ਵਿਚ ਮੌਤ ਤੋਂ ਬਾਅਦ ਅੱਜ ਸਵੇਰੇ ਉਸ ਦੇ ਪਿਤਾ ਥਾਣੇਦਾਰ ਜਸਬੀਰ ਸਿੰਘ ਵਲੋਂ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ ਗਈ .

    ਖ਼ਬਰ ਅੱਪਡੇਟ ਹੋ ਰਹੀ ਹੈ..
    Published by:Sukhwinder Singh
    First published: