ਜੇਕਰ ਤੁਸੀਂ ਵੀ ਹੋ ਕੈਨੇਡਾ ਜਾਣ ਦੇ ਚਾਹਵਾਨ ਹੋ ਤਾਂ ਇਹ ਖਬਰ ਪੜ੍ਹ ਕੇ ਤੁਹਾਨੂੰ ਨੂੰ ਵੀ ਬਹੁਤ ਵੱਡਾ ਝਟਕਾ ਲੱਗੇਗਾ।ਦਰਅਸਲ ਕੈਨੇਡਾ ਨੇ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੀਆਂ ਯਾਤਰੀਆਂ ਉਡਾਣਾਂ 'ਤੇ ਪਾਬੰਦੀ ਲੱਗਾ ਦਿੱਤੀ ਹੈ ਅਗਲੇ 30 ਦਿਨਾਂ ਲਈ ਵਧਾ ਦਿੱਤਾ ਹੈ। ਹੁਣ ਕੈਨੇਡਾ ਜਾਣ ਵਾਲਿਆਂ ਨੂੰ ਹੋਰ 30 ਦਿਨ ਇੰਤਜ਼ਾਰ ਕਰਨਾ ਪਵੇਗਾ।ਕੈਨੇਡਾ ਦੇ ਟਰਾਂਸਪੋਰਟ ਮੰਤਰੀ ਨੇ ਇਸ ਬਾਰੇ ਵਿੱਚ ਜਾਣਕਾਰੀ ਦਿੰਦਿਆ ਹੋਇਆ ਕਿਹਾ ਕੀ ਕੋਵਿਡ ਖਿਲਾਫ ਲੜਨ ਦੀ ਮੁਹਿੰਮ ਤਹਿਤ ਕੈਨੇਡਾ ਨੇ ਭਾਰਤ ਅਤੇ ਪਾਕਿਤਸਾਨ ਤੋਂ ਆਉਣ ਵਾਲੀਆਂ ਉਡਾਣਾ 'ਤੇ ਕਰਦਿਆਂ ਹੋਇਆ ਇਨ੍ਹਾਂ ਨੂੰ 21 ਜੂਨ ਤੱਕ ਕਰ ਦਿੱਤਾ ਹੈ।
ਦੱਸਦਈਏ ਕੀ ਉਨ੍ਹਾਂ ਨੇ ਇਹ ਪਾਬੰਧੀ ਪਹਿਲਾਂ 22 ਅਪ੍ਰੈਲ ਤੱਕ ਹੀ ਲਗਾਈ ਸੀ, ਜਿਸ ਨਾਲ ਕੋਰੋਨਾ ਸੰਕਰਮਿਤ ਮਾਮਲਿਆਂ ਭਾਰੀ ਘਾਟ ਦੇਖਣ ਨੂੰ ਮਿਲੀ, ਜਿਸ ਤੋਂ ਬਾਅਦ ਹੀ ਫੈਸਲਾ ਲਿਆ ਗਿਆ ਹੈ। ਫਿਲਹਾਲ ਕੈਨੇਡਾ ਵਿੱਚ ਟੀਕਾਕਰਨ ਵਿੱਚ ਤੇਜ਼ੀ ਆਈ ਹੈ ਅਤੇ ਪਿਛਲੇ ਹਫਤੇ ਤੋਂ ਰੋਜ਼ਾਨਾ ਦੇ ਮਾਮਲਿਆਂ ਵਿੱਚ 25 ਫੀਸਦ ਤੱਕ ਗਿਰਾਵਟ ਦੇਖਣ ਨੂੰ ਮਿਲੀ ਹੈ।
Published by:Ramanpreet Kaur
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Canada