Home /News /punjab /

Assembly Election Results: ਪਟਿਆਲਾ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਚੋਣ ਹਾਰੇ

Assembly Election Results: ਪਟਿਆਲਾ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਚੋਣ ਹਾਰੇ

Assembly Election Results: ਪਟਿਆਲਾ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਚੋਣ ਹਾਰੇ  (ਫਾਇਲ ਫੋਟੋ)

Assembly Election Results: ਪਟਿਆਲਾ ਸੀਟ ਤੋਂ ਕੈਪਟਨ ਅਮਰਿੰਦਰ ਸਿੰਘ ਚੋਣ ਹਾਰੇ (ਫਾਇਲ ਫੋਟੋ)

Assembly Election Results: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹਨੇਰੀ 'ਚ ਸੱਤਾਧਾਰੀ ਕਾਂਗਰਸ ਦਾ ਸਫ਼ਾਇਆ ਹੋ ਗਿਆ ਹੈ। ਕਾਂਗਰਸ ਦੇ ਦਿੱਗਜ ਆਗੂਆਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਟਿਆਲਾ ਸ਼ਹਿਰੀ ਸੀਟ ਤੋਂ ਚੋਣ ਹਾਰ ਗਏ ਹਨ।

  • Share this:
    Assembly Election Results 2022: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹਨੇਰੀ 'ਚ ਸੱਤਾਧਾਰੀ ਕਾਂਗਰਸ ਦਾ ਸਫ਼ਾਇਆ ਹੋ ਗਿਆ ਹੈ। ਕਾਂਗਰਸ ਦੇ ਦਿੱਗਜ ਆਗੂਆਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain amarinder Singh loss 2022 election) ਵੀ ਪਟਿਆਲਾ (patiala assembly 2022) ਸ਼ਹਿਰੀ ਸੀਟ ਤੋਂ ਚੋਣ ਹਾਰ ਗਏ ਹਨ।

    ਕੈਪਟਨ ਅਮਰਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਜੀਤਪਾਲ ਸਿੰਘ ਹੱਥੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

    ਸੁਨਾਮ ਤੋਂ ਆਪ ਉਮੀਦਵਾਰ ਅਮਨ ਅਰੋੜਾ ਨੇ ਜਿੱਤ ਹਾਸਲ ਕੀਤੀ ਹੈ। ਕਾਂਗਰਸ ਦੇ ਰਾਣਾ ਗੁਰਜੀਤ ਨੇ ਕਪੂਰਥਲਾ ਸੀਟ ਜਿੱਤ ਲਈ ਹੈ। ਇਸੇ ਤਰ੍ਹਾਂ ਭਾਜਪਾ ਦੇ ਉਮੀਦਵਾਰ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਤੋਂ ਜਿੱਤ ਹਾਸਲ ਕੀਤੀ ਹੈ।

    ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਦਲ ਦੇ ਬਿਕਰਮ ਮਜੀਠੀਆ ਚੋਣ ਗਏ ਹਨ।

    ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਹਾਰ ਗਏ ਹਨ।
    Published by:Gurwinder Singh
    First published:

    Tags: Amarinder Raja Warring, Assembly Election Results, Punjab Assembly Election Results, Punjab Assembly Election Results 2022, Punjab Election Results 2022

    ਅਗਲੀ ਖਬਰ