
ਦਾਦੂਵਾਲ ਨੇ SGPC ਨੂੰ 11 ਮੈਂਬਰੀ ਬੰਦੀ ਸਿੰਘ ਰਿਹਾਈ ਕਮੇਟੀ 'ਚੋਂ ਸੁਖਬੀਰ ਬਾਦਲ ਨੂੰ ਬਾਹਰ ਕੱਢਣ ਬਾਰੇ ਲਿਖਿਆ ਪੱਤਰ
ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਦਾਦੂਵਾਲ ਜੀ ਵਲੋਂ ਸ੍ਰੌਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੂੰ 11 ਮੈਂਬਰੀ ਬੰਦੀ ਸਿੰਘ ਰਿਹਾਈ ਕਮੇਟੀ ਚੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਾਹਰ ਕਰਨ ਬਾਰੇ ਪੱਤਰ ਲਿਖਿਆ ਹੈ।

Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।